Satluj: ਭਾਰਤ ਧਰਮ ਨਿਰਪੱਖ ਦੇਸ਼… ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ … SGPC ਦੇ ਤਲਖ ਤੇਵਰ
Diljit Dosanjh: ਪੰਜਾਬੀ ਐਕਟਰ ਅਤੇ ਸਿੰਗਰ ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਇਸ ਵਿਚਾਲੇ ਐਸਜੀਪੀਸੀ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਗੰਗਾਨਗਰ ਦੇ ਇੱਕ ਗੁਰਦੁਆਰੇ ਵਿੱਚ ਦਿਖਾਈ ਜਾ ਰਹੀ ਫਿਲਮ ਤੇ ਹੋਈ ਐਫਆਈਆਰ ਨੂੰ ਲੈ ਕੇ ਕਮੇਟੀ ਗੁਰਦੁਆਰੇ ਦੇ ਪ੍ਰਬੰਧਕਾਂ ਦੀ ਕਾਨੂੰਨੀ ਲੜਾਈ ਵਿੱਚ ਮਦਦ ਕਰੇਗੀ।
Diljit Dosanjh: ਪੰਜਾਬੀ ਐਕਟਰ ਅਤੇ ਸਿੰਗਰ ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਇਸ ਵਿਚਾਲੇ ਐਸਜੀਪੀਸੀ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਗੰਗਾਨਗਰ ਦੇ ਇੱਕ ਗੁਰਦੁਆਰੇ ਵਿੱਚ ਦਿਖਾਈ ਜਾ ਰਹੀ ਫਿਲਮ ਤੇ ਹੋਈ ਐਫਆਈਆਰ ਨੂੰ ਲੈ ਕੇ ਕਮੇਟੀ ਗੁਰਦੁਆਰੇ ਦੇ ਪ੍ਰਬੰਧਕਾਂ ਦੀ ਕਾਨੂੰਨੀ ਲੜਾਈ ਵਿੱਚ ਮਦਦ ਕਰੇਗੀ। ਨਾਲ ਹੀ ਕਮੇਟੀ ਦੇ ਐਡਵੇਕੇਟ ਅਮਨਬੀਰ ਸਿੰਘ ਸਿਆਲੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਫਿਲਮ ਨੂੰ ਲੈ ਕੇ ਦਿੱਤੇ ਗਏ ਬਿਆਨਾਂ ਦੀ ਵੀ ਨਿਖੇਦੀ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਧਰਮ ਨਿਰੱਪਖ ਦੇਸ਼ ਹੈ। ਬਿੱਟੂ ਨੂੰ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਬਿਆਨ ਦੇਣ ਤੋਂ ਬੱਚਣਾ ਚਾਹੀਦਾ ਹੈ। ਵੇਖੋ ਵੀਡੀਓ…
Published on: Jul 16, 2026 12:43 PM
Follow Us
Latest Videos
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ