ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ ‘ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਦੋ ਅਪਰਾਧੀਆਂ ਨੇ ਲੁਧਿਆਣਾ ਦੇ ਜੰਡਿਆਲੀ ਪਿੰਡ ਵਿੱਚ ਐਤਵਾਰ ਦੇਰ ਰਾਤ 50 ਸਾਲਾ ਸਕੂਲ ਮਾਲਕ ਅਤੇ ਪ੍ਰਿੰਸੀਪਲ ਇਕਬਾਲ ਸਿੰਘ ਧਾਲੀਵਾਲ ਦੇ ਘਰ ਵਿੱਚ ਦਾਖਲ ਹੋ ਕੇ ਉਨ੍ਹਾਂ ਦੇ ਪੁੱਤਰ ਦੇ ਸਾਹਮਣੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਪਹਿਲਾਂ ਉਨ੍ਹਾਂ ਦੇ ਪੁੱਤਰ ਯੁਵੀ ਨੂੰ ਬੰਧਕ ਬਣਾਇਆ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
ਦੋ ਅਪਰਾਧੀਆਂ ਨੇ ਲੁਧਿਆਣਾ ਦੇ ਜੰਡਿਆਲੀ ਪਿੰਡ ਵਿੱਚ ਐਤਵਾਰ ਦੇਰ ਰਾਤ 50 ਸਾਲਾ ਸਕੂਲ ਮਾਲਕ ਅਤੇ ਪ੍ਰਿੰਸੀਪਲ ਇਕਬਾਲ ਸਿੰਘ ਧਾਲੀਵਾਲ ਦੇ ਘਰ ਵਿੱਚ ਦਾਖਲ ਹੋ ਕੇ ਉਨ੍ਹਾਂ ਦੇ ਪੁੱਤਰ ਦੇ ਸਾਹਮਣੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਪਹਿਲਾਂ ਉਨ੍ਹਾਂ ਦੇ ਪੁੱਤਰ ਯੁਵੀ ਨੂੰ ਬੰਧਕ ਬਣਾਇਆ ਅਤੇ ਉਨ੍ਹਾਂ ‘ਤੇ ਹਮਲਾ ਕਰਕ ਦਿੱਤਾ। ਇਸ ਤੋਂ ਪਹਿਲਾਂ ਇਕਬਾਲ ਸਿੰਘ ਦੀ ਗਰਦਨ ਅਤੇ ਸਰੀਰ ‘ਤੇ ਵਾਰ-ਵਾਰ ਚਾਕੂ ਮਾਰਿਆ। ਘਟਨਾ ਦੇ ਸਮੇਂ, ਉਨ੍ਹਾਂ ਦੀ ਪਤਨੀ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਆਪਣੀ ਵਕਾਲਤ ਦੀ ਪ੍ਰੀਖਿਆ ਦੇਣ ਗਈ ਹੋਈ ਸੀ। ਜਮਾਲਪੁਰ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published on: Jun 30, 2026 01:00 PM
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ