ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਸ਼ਹੀਦ-ਏ-ਆਜ਼ਮ ਭਗਤ ਸਿੰਘ , ਜਿਨ੍ਹਾਂ ਦੀ ਸ਼ਹਾਦਤ ਨੇ ਬ੍ਰਿਟਿਸ਼ ਸ਼ਾਸਨ ਦੀਆਂ ਨੀਂਹਾਂ ਹਿਲਾ ਦਿੱਤੀਆਂ ਸਨ, ਹੁਣ ਪਾਕਿਸਤਾਨ ਵਿੱਚ ਵੀ ਉਨ੍ਹਾਂ ਦੇ ਸਨਮਾਨ ਵਿੱਚ ਨਵੇਂ ਕਦਮ ਚੁੱਕੇ ਜਾ ਰਹੇ ਹਨ। 28 ਸਤੰਬਰ, 2026 ਨੂੰ ਉਨ੍ਹਾਂ ਦੀ 119ਵੀਂ ਜਨਮ ਵਰ੍ਹੇਗੰਢ ਤੋਂ ਪਹਿਲਾਂ, ਪਾਕਿਸਤਾਨੀ ਸਰਕਾਰ ਨੇ ਭਗਤ ਸਿੰਘ ਦੇ ਜੱਦੀ ਪਿੰਡ ਬੰਗਾ ਵਿੱਚ ਸ਼ਾਨਦਾਰ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ , ਜਿਨ੍ਹਾਂ ਦੀ ਸ਼ਹਾਦਤ ਨੇ ਬ੍ਰਿਟਿਸ਼ ਸ਼ਾਸਨ ਦੀਆਂ ਨੀਂਹਾਂ ਹਿਲਾ ਦਿੱਤੀਆਂ ਸਨ, ਹੁਣ ਪਾਕਿਸਤਾਨ ਵਿੱਚ ਵੀ ਉਨ੍ਹਾਂ ਦੇ ਸਨਮਾਨ ਵਿੱਚ ਨਵੇਂ ਕਦਮ ਚੁੱਕੇ ਜਾ ਰਹੇ ਹਨ। 28 ਸਤੰਬਰ, 2026 ਨੂੰ ਉਨ੍ਹਾਂ ਦੀ 119ਵੀਂ ਜਨਮ ਵਰ੍ਹੇਗੰਢ ਤੋਂ ਪਹਿਲਾਂ, ਪਾਕਿਸਤਾਨੀ ਸਰਕਾਰ ਨੇ ਭਗਤ ਸਿੰਘ ਦੇ ਜੱਦੀ ਪਿੰਡ ਬੰਗਾ ਵਿੱਚ ਸ਼ਾਨਦਾਰ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਫੈਸਲਾਬਾਦ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲਿਆ ਗਿਆ, ਜਿਸਦਾ ਉਦੇਸ਼ ਨੌਜਵਾਨਾਂ ਨੂੰ ਇਸ ਆਜ਼ਾਦੀ ਘੁਲਾਟੀਏ ਦੀ ਕਹਾਣੀ ਤੋਂ ਪ੍ਰੇਰਿਤ ਕਰਨਾ ਸੀ। ਉਨ੍ਹਾਂ ਦੇ ਜੱਦੀ ਘਰ ਦਾ ਵੀ ਨਵੀਨੀਕਰਨ ਕੀਤਾ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨ ਵਿੱਚ ਭਗਤ ਸਿੰਘ ਦੀ ਯਾਦ ਨੂੰ ਸੁਰੱਖਿਅਤ ਰੱਖਿਆ ਜਾ ਰਿਹਾ ਹੈ। 2024 ਵਿੱਚ, ਲਾਹੌਰ ਦੇ ਇਤਿਹਾਸਕ ਪੁੰਛ ਹਾਊਸ ਵਿੱਚ ਇੱਕ ਵਿਸ਼ੇਸ਼ ਭਗਤ ਸਿੰਘ ਗੈਲਰੀ ਵੀ ਖੋਲ੍ਹੀ ਗਈ ਸੀ, ਜਿੱਥੇ ਉਨ੍ਹਾਂ ਨਾਲ ਸਬੰਧਤ ਦੁਰਲੱਭ ਦਸਤਾਵੇਜ਼ ਅਤੇ ਤਸਵੀਰਾਂ ਸੁਰੱਖਿਅਤ ਰੱਖੀਆਂ ਗਈਆਂ ਹਨ।
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ