ਸ਼ਹੀਦ ਊਧਮ ਸਿੰਘ ਨੂੰ ਸੀਐਮ ਮਾਨ ਅਤੇ ਕੇਜਰੀਵਾਲ ਨੇ ਭੇਟ ਕੀਤੀ ਸ਼ਰਧਾਜੰਲੀ
ਉਨ੍ਹਾਂ ਨਾਲ ਪੰਜਾਬ ਆਪ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬੇ ਦੇ ਹੋਰ ਵੀ ਕਈ ਮੰਤਰੀ ਹਾਜਰ ਸਨ। ਸ਼ਹੀਦ ਨੂੰ ਸ਼ਰਧਾਜੰਲੀ ਦੇਣ ਤੋਂ ਬਾਅਦ ਸਾਰੇ ਆਗੂ ਸ਼ਹੀਦ ਊਧਮ ਸਿੰਘ ਯਾਦਗਾਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਜੀਵਨ ਨਾਲ ਜੁੜੀਆਂ ਚੀਜ਼ਾਂ ਦੇਖੀਆਂ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਅੱਜ (31 ਜੁਲਾਈ) ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਸੀਐਮ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਦੋਵਾਂ ਨੇ ਸ਼ਹੀਦ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨਾਲ ਪੰਜਾਬ ਆਪ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬੇ ਦੇ ਹੋਰ ਵੀ ਕਈ ਮੰਤਰੀ ਹਾਜਰ ਸਨ। ਸ਼ਹੀਦ ਨੂੰ ਸ਼ਰਧਾਜੰਲੀ ਦੇਣ ਤੋਂ ਬਾਅਦ ਸਾਰੇ ਆਗੂ ਸ਼ਹੀਦ ਊਧਮ ਸਿੰਘ ਯਾਦਗਾਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਜੀਵਨ ਨਾਲ ਜੁੜੀਆਂ ਚੀਜ਼ਾਂ ਦੇਖੀਆਂ।
Latest Videos
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ