ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਬੰਗਲਾਦੇਸ਼ ‘ਚ ਹਿੰਦੂਆਂ ਨੂੰ ਬਚਾਉਣ ਵਾਲਾ ਕੋਈ ਨਹੀਂ… TV9 ‘ਤੇ ਸ਼ੇਖ ਹਸੀਨਾ ਦੇ ਬੇਟੇ ਦਾ ਵੱਡਾ ਦਾਅਵਾ

ਬਾਂਗਲਾਦੇਸ਼ 'ਚ ਚੱਲ ਰਹੀ ਅਸ਼ਾਂਤੀ ਵਿਚਾਲੇ ਸ਼ੇਖ ਹਸੀਨਾ ਦੇ ਬੇਟੇ ਸਾਜਿਬ ਵਾਜੇਦ ਨੇ TV9 ਨੂੰ ਦਿੱਤੇ ਇੰਟਰਵਿਊ 'ਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਗਾਵਤ ਦੌਰਾਨ ਸ਼ੇਖ ਹਸੀਨਾ ਦੀ ਹੱਤਿਆ ਦੀ ਸਾਜ਼ਿਸ਼ ਵੀ ਰਚੀ ਗਈ ਸੀ। ਉਨ੍ਹਾਂ ਕਿਹਾ, 'ਬਾਂਗਲਾਦੇਸ਼ ਦੀ ਹਾਲਤ ਸੀਰੀਆ ਵਰਗੀ ਹੋ ਗਈ ਹੈ। ਹਿੰਦੂਆਂ ਨੂੰ ਬਚਾਉਣ ਵਾਲਾ ਕੋਈ ਨਹੀਂ ਹੈ।

tv9-punjabi
TV9 Punjabi | Published: 08 Aug 2024 11:11 AM

ਬਾਂਗਲਾਦੇਸ਼ ‘ਚ ਤਖਤਾਪਲਟ ਤੋਂ ਬਾਅਦ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹਿੰਦੂਆਂ, ਸਿੱਖਾਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਥਿਤੀ ਬਹੁਤ ਚਿੰਤਾਜਨਕ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਬੇਟੇ ਸਾਜੀਬ ਵਾਜੇਦ ਨੇ TV9 ਨੂੰ ਇੱਕ ਵਿਸ਼ੇਸ਼ ਇੰਟਰਵਿਊ ਦਿੱਤਾ ਹੈ। ਸਾਜੀਬ ਵਾਜੇਦ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਬਾਂਗਲਾਦੇਸ਼ ‘ਚ ਬਗਾਵਤ ਦੌਰਾਨ ਸ਼ੇਖ ਹਸੀਨਾ ਦੀ ਹੱਤਿਆ ਦੀ ਸਾਜ਼ਿਸ਼ ਵੀ ਰਚੀ ਗਈ ਸੀ। ਉਨ੍ਹਾਂ ਕਿਹਾ ਕਿ ਬਾਂਗਲਾਦੇਸ਼ ਵਿੱਚ ਹੋਏ ਦੰਗਿਆਂ ਪਿੱਛੇ ਪਾਕਿਸਤਾਨ ਅਤੇ ਉਸ ਦੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਹੈ। ਹਿੰਦੂਆਂ ਨੂੰ ਬਚਾਉਣ ਵਾਲਾ ਕੋਈ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਸ਼ੇਖ ਹਸੀਨਾ ਦੀ ਭਵਿੱਖੀ ਯੋਜਨਾ ਕੀ ਹੈ ਅਤੇ ਬਾਂਗਲਾਦੇਸ਼ ਦਾ ਭਵਿੱਖ ਕੀ ਹੋ ਸਕਦਾ ਹੈ। ਦੇਖੋ ਵੀਡੀਓ..

Follow Us
Latest Stories
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...