Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
ਪੰਜਾਬ ਦੀਆਂ ਵਿਧਾਨਸਭਾ ਚੋਣਾਂ ਵਿੱਚ ਭਾਵੇਂ ਹਾਲੇ ਥੋੜਾ ਟਾਈਮ ਬਾਕੀ ਹੈ, ਪਰ ਸਿਆਸੀ ਪਾਰਟੀਆਂ ਨੇ ਹੁਣੇ ਤੋਂ ਹੀ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਪਾਰਟੀ ਇਸ ਵੇਲ੍ਹੇ ਪੰਜਾਬ ਵਿੱਚ ਪੂਰੀ ਤਰ੍ਹਾਂ ਨਲ ਸਰਗਰਮ ਦਿਖਾਈ ਦੇ ਰਹੇ ਰਹੀ ਹੈ। ਅਕਾਲੀ ਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਵਿਸਾਖੀ ਤੱਕ ਵੱਖ-ਵੱਖ ਹਲਕਿਆਂ ਵਿੱਚ 40 ਰੈਲੀਆਂ ਕੀਤੀਆਂ ਜਾਣਗੀਆਂ।
ਪੰਜਾਬ ਦੀਆਂ ਵਿਧਾਨਸਭਾ ਚੋਣਾਂ ਵਿੱਚ ਭਾਵੇਂ ਹਾਲੇ ਥੋੜਾ ਟਾਈਮ ਬਾਕੀ ਹੈ, ਪਰ ਸਿਆਸੀ ਪਾਰਟੀਆਂ ਨੇ ਹੁਣੇ ਤੋਂ ਹੀ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਪਾਰਟੀ ਇਸ ਵੇਲ੍ਹੇ ਪੰਜਾਬ ਵਿੱਚ ਪੂਰੀ ਤਰ੍ਹਾਂ ਨਲ ਸਰਗਰਮ ਦਿਖਾਈ ਦੇ ਰਹੇ ਰਹੀ ਹੈ। ਅਕਾਲੀ ਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਵਿਸਾਖੀ ਤੱਕ ਵੱਖ-ਵੱਖ ਹਲਕਿਆਂ ਵਿੱਚ 40 ਰੈਲੀਆਂ ਕੀਤੀਆਂ ਜਾਣਗੀਆਂ। ਹਾਲਾਂਕਿ, ਏਜੰਡਾ ਸਾਰੇ 117 ਹਲਕਿਆਂ ਵਿੱਚ ਲੋਕਾਂ ਤੱਕ ਪਹੁੰਚਣ ਦਾ ਹੈ, ਪਰ ਫਿਲਹਾਲ 40 ਹਲਕਿਆਂ ਵਿੱਚ ਹੋਣ ਵਾਲੀਆਂ ਰੈਲੀਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪਾਰਟੀ ਨੇ ਫਿਲਹਾਲ 28 ਪਾਰਟੀਆਂ ਦਾ ਸ਼ੈਡਿਊਲ ਵੀ ਜਾਰੀ ਕਰ ਦਿੱਤਾ ਹੈ। ਵੇਖੋ ਵੀਡੀਓ….
Published on: Feb 13, 2026 12:51 PM
Follow Us
Latest Videos
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ