‘ਸ਼ਿਵਜੀ ਦੀ ਬਰਾਤ’ ਵਾਲੇ ਬਿਆਨ ‘ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP

| Edited By: Kusum Chopra

| Oct 12, 2026 | 5:48 PM IST

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ, ਇੰਦਰਾ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਮੁੱਖ ਚੋਣ ਕਮਿਸ਼ਨਰ 'ਤੇ ਵੋਟ ਚੋਰੀ ਦਾ ਆਰੋਪ ਲਗਾਉਂਦਿਆਂ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ, । ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਵਿਰੋਧ ਨੂੰ "ਸ਼ਿਵਜੀ ਦੀ ਬਰਾਤ" ਦੱਸਿਆ ਅਤੇ ਲੋਕਾਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਹੁਣ ਭਾਰਤੀ ਜਨਤਾ ਪਾਰਟੀ (BJP) ਨੇ ਤਿੱਖਾ ਜਵਾਬੀ ਹਮਲਾ ਕੀਤਾ ਹੈ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ, ਇੰਦਰਾ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਮੁੱਖ ਚੋਣ ਕਮਿਸ਼ਨਰ ‘ਤੇ ਵੋਟ ਚੋਰੀ ਦਾ ਆਰੋਪ ਲਗਾਉਂਦਿਆਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ, । ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਵਿਰੋਧ ਨੂੰ “ਸ਼ਿਵਜੀ ਦੀ ਬਰਾਤ” ਦੱਸਿਆ ਅਤੇ ਲੋਕਾਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਹੁਣ ਭਾਰਤੀ ਜਨਤਾ ਪਾਰਟੀ (BJP) ਨੇ ਤਿੱਖਾ ਜਵਾਬੀ ਹਮਲਾ ਕੀਤਾ ਹੈ।

Published on: Oct 12, 2026 05:45 PM IST
Loading...
Unable to load recommendations.
Follow Us