ਮੁੱਖ ਮੰਤਰੀ ਭਗਵੰਤ ਮਾਨ ਦੀ “ਸ਼ੁਕਰਾਨਾ ਯਾਤਰਾ”, ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ" ਅੱਜ ਜਲੰਧਰ ਵਿੱਚ ਹੈ, ਜਿਸ ਨੂੰ ਲੈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਯਾਤਰਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਤੋਂ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ। ਸ਼ੁਕਰਾਨਾ ਯਾਤਰਾ ਜਲੰਧਰ ਸੈਂਟਰਲ "ਚ ਸਥਿਤ ਵਰਿੰਦਰ ਸਿੰਘ ਘੁੰਮਣ ਪਾਰਕ (ਪਹਿਲਾਂ ਡੀਸੀ ਪਾਰਕ) ਤੋਂ ਸ਼ੁਰੂ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ “ਸ਼ੁਕਰਾਨਾ ਯਾਤਰਾ” ਅੱਜ ਜਲੰਧਰ ਵਿੱਚ ਹੈ, ਜਿਸ ਨੂੰ ਲੈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਯਾਤਰਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਤੋਂ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ। ਸ਼ੁਕਰਾਨਾ ਯਾਤਰਾ ਜਲੰਧਰ ਸੈਂਟਰਲ “ਚ ਸਥਿਤ ਵਰਿੰਦਰ ਸਿੰਘ ਘੁੰਮਣ ਪਾਰਕ (ਪਹਿਲਾਂ ਡੀਸੀ ਪਾਰਕ) ਤੋਂ ਸ਼ੁਰੂ ਹੋਵੇਗੀ। ਸੀਐਮ ਮਾਨ ਦੀ ਇਸ ਯਾਤਰਾ ਨੂੰ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਵੱਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਯਾਤਰਾ ਦੌਰਾਨ ਉਹ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾ ਰਹੇ ਹਨ। ਦੇਖੋ ਵੀਡੀਓ….
Loading...
Unable to load recommendations.
Follow Us
