ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ…. ਜੰਮੂ-ਕਸ਼ਮੀਰ ‘ਚ ਧਰਨੇ ‘ਤੇ ਬੈਠਾ ਸਿੱਖ ਭਾਈਚਾਰਾ

| Edited By: Kusum Chopra

| Oct 07, 2026 | 4:32 PM IST

ਜੰਮੂ-ਕਸ਼ਮੀਰ ਵਿੱਚ ਪੰਜਾਬੀ ਨੂੰ ਸੂਬੇ ਦੀ ਅਧਿਕਾਰਤ ਭਾਸ਼ਾ ਬਣਾਉਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਬੀਤੇ 7 ਦਿਨਾਂ ਤੋਂ ਧਰਨੇ ਤੇ ਬੈਠਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਰਹਿੰਦੇ ਹਨ, ਖਾਸ ਕਰਕੇ ਜੰਮੂ ਕਸ਼ਮੀਰ ਵਿੱਚ ਤਾਂ ਸਭ ਤੋਂ ਜਿਆਦਾ ਸਿੱਖ ਅਤੇ ਪੰਜਾਬੀ ਭਾਈਚਾਰਾ ਰਹਿੰਦਾ ਹੈ।

ਜੰਮੂ-ਕਸ਼ਮੀਰ ਵਿੱਚ ਪੰਜਾਬੀ ਨੂੰ ਸੂਬੇ ਦੀ ਅਧਿਕਾਰਤ ਭਾਸ਼ਾ ਬਣਾਉਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਬੀਤੇ 7 ਦਿਨਾਂ ਤੋਂ ਧਰਨੇ ਤੇ ਬੈਠਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਰਹਿੰਦੇ ਹਨ, ਖਾਸ ਕਰਕੇ ਜੰਮੂ ਕਸ਼ਮੀਰ ਵਿੱਚ ਤਾਂ ਸਭ ਤੋਂ ਜਿਆਦਾ ਸਿੱਖ ਅਤੇ ਪੰਜਾਬੀ ਭਾਈਚਾਰਾ ਰਹਿੰਦਾ ਹੈ। ਇਸ ਕਰਕੇ ਪੰਜਾਬੀ ਭਾਸ਼ਾ ਨੂੰ ਛੇਤੀ ਤੋਂ ਛੇਤੀ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਤਾਂ ਜੋਂ ਜੰਮੂ-ਕਸ਼ਮੀਰ ਦੀ ਇਤਿਹਾਸਕ ਮਹੱਤਤਾ ਬਣੀ ਰਹੇ। ਵੇਖੋ ਵੀਡੀਓ…

( Raman Saini, Jammu)
Published on: Oct 07, 2026 04:30 PM IST
Loading...
Unable to load recommendations.
Follow Us