ਸਰਹੱਦ ‘ਤੇ ਭਾਰਤੀ ਸੈਨਿਕਾਂ ਨੇ ਇਸ ਤਰ੍ਹਾਂ ਮਨਾਈ ਦੀਵਾਲੀ, ਦੇਖੋ ਗਰਾਉਂਡ ਰਿਪੋਰਟ
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਵਿੱਚ ਕੰਟਰੋਲ ਰੇਖਾ (LoC) 'ਤੇ ਤਾਇਨਾਤ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਦੀਵਾਲੀ ਦੇ ਤਿਹਾਉਾਰ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ। ਆਪਣੇ ਪਰਿਵਾਰਾਂ ਤੋਂ ਦੂਰ, ਇਨ੍ਹਾਂ ਬਹਾਦਰ ਫੌਜੀਆਂ ਨੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਫਰਜ਼ ਨੂੰ ਪਹਿਲ ਦਿੱਤੀ ਅਤੇ ਆਪਸ ਵਿੱਚ ਖੁਸ਼ੀ ਸਾਂਝੀ ਕੀਤੀ।
ਜਿੱਥੇ ਪੂਰੇ ਦੇਸ਼ ਦੀਵਾਲੀ ਦਾ ਤਿਉਹਾਰ ਮਨਾ ਰਿਾਹ ਹੈ, ਉੱਥੇ ਹੀ ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਵਿੱਚ ਕੰਟਰੋਲ ਰੇਖਾ (LoC) ‘ਤੇ ਤਾਇਨਾਤ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਦੀਵਾਲੀ ਦੇ ਤਿਹਾਉਾਰ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ। ਆਪਣੇ ਪਰਿਵਾਰਾਂ ਤੋਂ ਦੂਰ, ਇਨ੍ਹਾਂ ਬਹਾਦਰ ਫੌਜੀਆਂ ਨੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਫਰਜ਼ ਨੂੰ ਪਹਿਲ ਦਿੱਤੀ ਅਤੇ ਆਪਸ ਵਿੱਚ ਖੁਸ਼ੀ ਸਾਂਝੀ ਕੀਤੀ। ਫੌਜੀਆਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਪਟਾਕੇ ਚਲਾ ਕੇ ਰੌਸ਼ਨੀਆਂ ਦੇ ਤਿਉਹਾਰ ਦਾ ਸਵਾਗਤ ਕੀਤਾ। ਉਨ੍ਹਾਂ ਨੇ ਦੇਸ਼ ਨੂੰ ਇੱਕ ਵਿਸ਼ੇਸ਼ ਸੰਦੇਸ਼ ਵੀ ਦਿੱਤਾ। ਉਨ੍ਹਾਂ ਨੇ ਕੀ ਕਿਹਾ? ਦੇਖੋ ਵੀਡੀਓ …