Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ

| Edited By: Kusum Chopra

| Nov 10, 2026 | 1:09 PM IST

ਇੰਡੀਅਨ ਐਕਸਪ੍ਰੈਸ ਵਿੱਚ ਪ੍ਰਕਾਸ਼ਿਤ ਕਿਤਾਬ ਦੇ ਇੱਕ ਵਿਸ਼ੇਸ਼ ਅੰਸ਼ ਵਿੱਚ, ਸੋਨੀਆ ਗਾਂਧੀ ਨੇ ਉਸ ਰਾਤ ਦਾ ਜ਼ਿਕਰ ਕੀਤਾ ਹੈ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਹੁਦੇ ਨੂੰ ਸਵੀਕਾਰ ਨਾ ਕਰਨ ਦਾ ਆਖਰੀ ਫੈਸਲਾ ਲਿਆ ਸੀ।

Sonia Gandhi Book: ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਦੀ ਕਿਤਾਬ, “Belonging: A Journey of Love”, ਅੱਜ, 10 ਨਵੰਬਰ ਨੂੰ ਬਾਜ਼ਾਰ ਵਿੱਚ ਉਪਲਬਧ ਹੋਣੀ ਸ਼ੂਰੂ ਹੋ ਜਾਵੇਗੀ। ਕਿਤਾਬ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ, ਕਿਤਾਬ ਦੇ ਇੱਕ ਅੰਸ਼ ਨੇ ਰਾਜਨੀਤਿਕ ਹਲਕਿਆਂ ਵਿੱਚ ਗਰਮਾ-ਗਰਮ ਚਰਚਾ ਛੇੜ ਦਿੱਤੀ ਹੈ। ਇਸ ਵਿੱਚ, ਸੋਨੀਆ ਗਾਂਧੀ ਨੇ 2004 ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਇਨਕਾਰ ਕਰਨ ਦੇ ਆਪਣੇ ਫੈਸਲੇ ਪਿੱਛੇ ਦੀ ਕਹਾਣੀ ਦਾ ਖੁਲਾਸਾ ਕੀਤਾ ਹੈ

Published on: Nov 10, 2026 01:08 PM IST
Loading...
Unable to load recommendations.
Follow Us