ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025
ਬਠਿੰਡਾ 'ਚ ਅਵਾਰਾ ਕੁੱਤਿਆਂ ਦਾ ਆਤੰਕ, ਤਿੰਨ ਸਾਲਾਂ 'ਚ 1,241 ਲੋਕਾਂ ਦੇ ਲਗਿਆ ਐਂਟੀ ਰੈਬੀਜ਼ ਦਾ ਟੀਕਾ

ਬਠਿੰਡਾ ‘ਚ ਅਵਾਰਾ ਕੁੱਤਿਆਂ ਦਾ ਆਤੰਕ, ਤਿੰਨ ਸਾਲਾਂ ‘ਚ 1,241 ਲੋਕਾਂ ਦੇ ਲਗਿਆ ਐਂਟੀ ਰੈਬੀਜ਼ ਦਾ ਟੀਕਾ

gobind-saini-bathinda
Gobind Saini | Updated On: 31 Jan 2025 20:22 PM

ਇਹ ਅੰਕੜੇ ਸਿਰਫ਼ ਸਿਵਲ ਹਸਪਤਾਲ ਬਠਿੰਡਾ ਦੇ ਹਨ, ਸਾਲ 2023 ਵਿੱਚ ਕੁੱਤਿਆਂ ਦੇ ਕੱਟਣ ਦੇ ਕੁੱਲ 881 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਦੂਜੇ ਸਥਾਨ 'ਤੇ, ਸਾਲ 2022 ਵਿੱਚ ਕੁੱਤਿਆਂ ਦੇ ਕੱਟਣ ਦੇ ਕੁੱਲ 303 ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ, ਤੀਜੇ ਸਥਾਨ 'ਤੇ, ਸਾਲ 2021 ਵਿੱਚ ਕੁੱਤਿਆਂ ਦੇ ਕੱਟਣ ਦੇ ਕੁੱਲ 157 ਮਾਮਲੇ ਸਾਹਮਣੇ ਆਏ।

ਬਠਿੰਡਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਤੇਜ਼ੀ ਨਾਲ ਵੱਧ ਰਹੀ ਗਿਣਤੀ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸ਼ਹਿਰ ਵਿੱਚ ਹਰ ਰੋਜ਼ ਆਵਾਰਾ ਕੁੱਤਿਆਂ ਵੱਲੋਂ ਆਮ ਰਾਹਗੀਰਾਂ ਨੂੰ ਕੱਟਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਿਵਲ ਹਸਪਤਾਲ ਵਿੱਚ ਕੁੱਤਿਆਂ ਦੇ ਕੱਟਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹਸਪਤਾਲ ਵਿੱਚ ਲਗਭਗ 3 ਸਾਲਾਂ ਵਿੱਚ ਕੁੱਤਿਆਂ ਦੇ ਕੱਟਣ ਦੇ 1231 ਮਾਮਲੇ ਸਾਹਮਣੇ ਆਏ ਹਨ ਅਤੇ ਵਟਿੰਡਾ ਸਿਵਲ ਹਸਪਤਾਲ ਵਿੱਚ ਕੁੱਤੇ ਦੇ ਕੱਟਣ ਦੇ ਟੀਕਿਆਂ ਦਾ ਸਟਾਕ 600 ਐਂਟੀ-ਰੇਬੀਜ਼ ਟੀਕੇ ਹਨ।

Published on: Jan 29, 2025 05:55 PM