ਪੰਜਾਬ ‘ਚ ਪਤੰਗ ਉਡਾਉਣ ਦਾ ਸੀਜ਼ਨ ਸ਼ੁਰੂ, ਪਰ ਕਰਦੇ ਹੋ ਇਹ ਹਰਕਤ ਤਾਂ ਹੋ ਸਕਦਾ ਹੈ Action

| Edited By: Kusum Chopra

| Jan 23, 2025 | 5:12 PM

ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੋਹਾਲੀ ਵਿੱਚ ਝੰਡਾ ਲਹਿਰਾਉਣਗੇ। ਕੁੱਲ 19 ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

29 ਜਨਵਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ ਕਿਸ ਤਰ੍ਹਾਂ ਦੀਆਂ ਤਿਆਰੀਆਂ ਹਨ ਇਸ ਨੂੰ ਲੈ ਕੇ ਟੀਵੀ 9 ਪੰਜਾਬੀ ਨੇ ਪੰਜਾਬ ਦੇ ਪੰਜਾਬ ਦੇ ADGP (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਦੇ ਨਾਲ ਹੀ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਫਰੀਦਕੋਟ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਮੋਹਾਲੀ ਵਿਖੇ ਹੋਵੇਗਾ। ਜਦੋਂ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ ।

Published on: Jan 23, 2025 04:34 PM