ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ….ਪਰਾਲੀ ਦੇ ਮੁੱਦੇ ‘ਤੇ AAP-BJP ਆਹਮੋ-ਸਾਹਮਣੇ

| Edited By: Kusum Chopra

| Nov 10, 2026 | 1:59 PM IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਭਾਰਤੀ ਜਨਤਾ ਪਾਰਟੀ ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਹੈ ਇਹ ਸਿਰਫ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਵਿਚਕਾਰ ਹਰਿਆਣਾ ਵੀ ਆਉਂਦਾ ਹੈ, ਪਰ ਉਥੋਂ ਦੇ ਪ੍ਰਦੂਸ਼ਣ ਦੀ ਕੋਈ ਗੱਲ ਨਹੀਂ ਕਰਦਾ, ਯੂਪੀ ਦੇ ਪ੍ਰਦੂਸ਼ਣ ਦੀ ਕੋਈ ਗੱਲ ਨਹੀਂ ਕਰਦਾ, ਕਿਉਂਕਿ ਦੋਵਾਂ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਭਾਰਤੀ ਜਨਤਾ ਪਾਰਟੀ ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਹੈ ਇਹ ਸਿਰਫ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਵਿਚਕਾਰ ਹਰਿਆਣਾ ਵੀ ਆਉਂਦਾ ਹੈ, ਪਰ ਉਥੋਂ ਦੇ ਪ੍ਰਦੂਸ਼ਣ ਦੀ ਕੋਈ ਗੱਲ ਨਹੀਂ ਕਰਦਾ, ਯੂਪੀ ਦੇ ਪ੍ਰਦੂਸ਼ਣ ਦੀ ਕੋਈ ਗੱਲ ਨਹੀਂ ਕਰਦਾ, ਕਿਉਂਕਿ ਦੋਵਾਂ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਹਿਲਾਂ ਦੇ ਮੁਕਾਬਲੇ ਪਰਾਲੀ ਸਾੜਣ ਦੇ ਮਾਮਲੇ ਕਾਫੀ ਘੱਟ ਹੋਏ ਹਨ। ਵੇਖੋ ਵੀਡੀਓ…

Published on: Nov 10, 2026 01:56 PM IST
Loading...
Unable to load recommendations.
Follow Us