ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?

| Edited By: Rohit Kumar

| Mar 22, 2025 | 7:23 PM

ਪੰਜਾਬ ਦੇ ਬਠਿੰਡਾ ਵਿੱਚ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਦੋ ਧੜਿਆਂ ਦੀ ਆਪਸ ਵਿੱਚ ਟੱਕਰ ਹੋ ਗਈ। ਇਹ ਦੋਵੇਂ ਸਮੂਹ ਬਿਹਾਰ ਦੇ ਵਿਦਿਆਰਥੀਆਂ ਦੇ ਹਨ।

ਪੰਜਾਬ ਦੇ ਬਠਿੰਡਾ ਵਿੱਚ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਦੋ ਧੜਿਆਂ ਦੀ ਆਪਸ ਵਿੱਚ ਟੱਕਰ ਹੋ ਗਈ। ਇਹ ਦੋਵੇਂ ਸਮੂਹ ਬਿਹਾਰ ਦੇ ਵਿਦਿਆਰਥੀਆਂ ਦੇ ਹਨ। ਦਰਅਸਲ, ਕੁੱਝ ਵਿਦਿਆਰਥੀਆਂ ਨੇ ਹੋਸਟਲ ਵਿੱਚ ਦਾਖਲ ਹੋ ਕੇ ਦੂਜੇ ਸਮੂਹ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ 10 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਵਿਦਿਆਰਥੀ ਬਿਹਾਰ ਦੇ ਹਨ। ਪੀੜਤ ਵਿਦਿਆਰਥੀਆਂ ਦਾ ਦੋਸ਼ ਹੈ ਕਿ 22 ਤੋਂ ਵੱਧ ਵਿਦਿਆਰਥੀ ਹੋਸਟਲ ਵਿੱਚ ਦਾਖਲ ਹੋਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ‘ਤੇ ਮਿਲੀਭੁਗਤ ਦਾ ਵੀ ਦੋਸ਼ ਲਗਾਇਆ ਹੈ।

Published on: Mar 22, 2025 07:17 PM