Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ ‘ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਸੋਮਵਾਰ) ਨਵਾਂਸ਼ਹਿਰ ਵਿੱਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਸੋਮਵਾਰ) ਨਵਾਂਸ਼ਹਿਰ ਵਿੱਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਆਰਥਿਕ ਤੰਗੀ ਕਾਰਨ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ ਸਨ, ਪਰ ਹੁਣ ਚੰਗੇ ਸਕੂਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖਿਆ ਕ੍ਰਾਂਤੀ ਹੈ।
Published on: Apr 07, 2025 05:25 PM
Follow Us
Latest Videos
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ