ਗੰਨੇ ਦੇ ਖਰੀਦ ਮੁੱਲ ਚ 8 ਫੀਸਦੀ ਦਾ ਵਾਧਾ, ਕੇਂਦਰੀ ਕੈਬਨਿਟ ਦਾ ਫੈਸਲਾ
ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਗੰਨੇ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਮਿਲੇਗਾ। ਸਰਕਾਰ ਕਿਸਾਨਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਵਚਨਬੱਧ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਗਾਰੰਟੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਹੈ। ਸਰਕਾਰ ਨੇ ਗੰਨੇ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਮਿਲੇਗਾ। ਸਰਕਾਰ ਕਿਸਾਨਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਰਾਗ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਗੰਨੇ ਦੀ ਖਰੀਦ ਕੀਮਤ ਵਧਾ ਦਿੱਤੀ ਹੈ। ਜਿਸ ਕਾਰਨ ਗੰਨੇ ਦੀ ਖਰੀਦ ਕੀਮਤ 9 ਫੀਸਦੀ ਵਧ ਗਈ ਹੈ। ਵੀਡੀਓ ਦੇਖੋ
Published on: Feb 22, 2024 09:05 AM
Latest Videos

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ

ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!

ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
