ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ ‘ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਲੋਕ ਸਭਾ ਚੋਣਾਂ ਦਰਮਿਆਨ ਕੇਜਰੀਵਾਲ ਨੂੰ ਰਾਹਤ ਮਿਲਣਾ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਸਿਰਫ 1 ਜੂਨ ਤੱਕ ਰਾਹਤ ਦੇ ਰਹੇ ਹਾਂ, ਤੁਹਾਨੂੰ 2 ਜੂਨ ਨੂੰ ਸਰੇਂਡਰ ਕਰਨਾ ਹੋਵੇਗਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਲੋਕ ਸਭਾ ਚੋਣਾਂ ਦਰਮਿਆਨ ਕੇਜਰੀਵਾਲ ਨੂੰ ਰਾਹਤ ਮਿਲਣਾ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਸਿਰਫ 1 ਜੂਨ ਤੱਕ ਰਾਹਤ ਦੇ ਰਹੇ ਹਾਂ, ਤੁਹਾਨੂੰ 2 ਜੂਨ ਨੂੰ ਸਰੇਂਡਰ ਕਰਨਾ ਹੋਵੇਗਾ। ਵੀਡੀਓ ਦੇਖੋ
Published on: May 10, 2024 08:16 PM