SC ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ, MSP ਬਾਰੇ ਮੰਗਿਆ ਜਵਾਬ
ਸੁਪਰੀਮ ਕੋਰਟ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ 4 ਹਫ਼ਤਿਆਂ 'ਚ ਜਵਾਬ ਮੰਗਿਆ ਹੈ।
ਸੁਪਰੀਮ ਕੋਰਟ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ 4 ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਵਕੀਲ ਚਰਨਪਾਲ ਸਿੰਘ ਦੀ ਅਰਜ਼ੀ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਕਿਸਾਨ ਲਗਾਤਾਰ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਕਰ ਰਹੇ ਹਨ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਵੱਡੇ ਪੱਧਰ ‘ਤੇ ਪ੍ਰਦਰਸ਼ਨ ਵੀ ਕੀਤਾ ਹੈ। ਵੀਡੀਓ ਦੇਖੋ
Published on: Mar 15, 2024 10:39 PM IST