ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਦਿੱਲੀ ਵਿੱਚ NCP ਸੰਸਦ ਮੈਂਬਰ ਸੁਪ੍ਰੀਆ ਸੁਲੇ ਦੀ ਧੀ ਰੇਵਤੀ ਸੁਲੇ ਅਤੇ ਸਾਰੰਗ ਲਖਾਨੀ ਦੇ ਰਿਸੈਪਸ਼ਨ ਵਿੱਚ ਕਈ ਰਾਜਨੀਤਿਕ ਦਿੱਗਜ ਇਕੱਠੇ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼ਰਦ ਪਵਾਰ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਹੋਰ ਵੱਡੇ ਚੇਹਰੇ ਇਸ ਸਮਾਰੋਹ ਵਿੱਚ ਸ਼ਾਮਲ ਹੋਏ।
ਦਿੱਲੀ ਵਿੱਚ NCP ਸੰਸਦ ਮੈਂਬਰ ਸੁਪ੍ਰੀਆ ਸੁਲੇ ਦੀ ਧੀ ਰੇਵਤੀ ਸੁਲੇ ਅਤੇ ਸਾਰੰਗ ਲਖਾਨੀ ਦੇ ਰਿਸੈਪਸ਼ਨ ਵਿੱਚ ਕਈ ਰਾਜਨੀਤਿਕ ਦਿੱਗਜ ਇਕੱਠੇ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼ਰਦ ਪਵਾਰ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਹੋਰ ਵੱਡੇ ਚੇਹਰੇ ਇਸ ਸਮਾਰੋਹ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਅਤੇ ਸ਼ਰਦ ਪਵਾਰ ਵਿਚਕਾਰ ਹੋਈ ਮੁਲਾਕਾਤ ਨੇ ਖਾਸ ਤੌਰ ‘ਤੇ ਧਿਆਨ ਖਿੱਚਿਆ। ਦੋਵੇਂ ਨੇਤਾ ਇਕੱਠੇ ਬੈਠੇ ਗੱਲਾਂ ਕਰਦੇ ਦਿਖਾਈ ਦਿੱਤੇ। ਉਨ੍ਹਾਂ ਦੀਆਂ ਮੁਲਾਕਾਤਾਂ ਪਹਿਲਾਂ ਵੀ ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਚਰਚਾ ਦਾ ਵਿਸ਼ਾ ਰਹੀਆਂ ਹਨ। ਹਾਲਾਂਕਿ, ਇਸ ਵਾਰ, ਇਹ ਮੁਲਾਕਾਤ ਰਾਜਨੀਤਿਕ ਨਹੀਂ ਸੀ, ਸਗੋਂ ਇੱਕ ਪਰਿਵਾਰਕ ਸਮਾਗਮ ਸੀ। ਸਮਾਰੋਹ ਦੀਆਂ ਫੋਟੋਆਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
Published on: Aug 11, 2026 12:25 PM
Follow Us
Latest Videos
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ