ਸੂਰਜਕੁੰਡ ਮੇਲੇ ‘ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਹਰਿਆਣਾ ਦੇ ਪ੍ਰਸਿੱਧ ਸੂਰਜ਼ਕੰਡ ਮੇਲੇ ਵਿੱਚ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ। ਮੇਲੇ ਵਿੱਚ ਲੱਗੇ ਇੱਕ ਝੂਲੇ ਦੇ ਅਚਾਨਕ ਟੁੱਟ ਕੇ ਡਿੱਗਣ ਕਾਰਨ ਘੱਟੋ-ਘੱਟ ਸੱਤ ਤੋਂ ਅੱਠ ਲੋਕ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਮੇਲੇ ਵਿੱਚ ਮੌਜੂਦ ਦਰਸ਼ਕਾਂ ਅਤੇ ਪ੍ਰਬੰਧਕਾਂ ਦੇ ਲਈ ਚਿੰਤਾ ਬਣ ਗਈ।
ਹਰਿਆਣਾ ਦੇ ਪ੍ਰਸਿੱਧ ਸੂਰਜ਼ਕੰਡ ਮੇਲੇ ਵਿੱਚ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ। ਮੇਲੇ ਵਿੱਚ ਲੱਗੇ ਇੱਕ ਝੂਲੇ ਦੇ ਅਚਾਨਕ ਟੁੱਟ ਕੇ ਡਿੱਗਣ ਕਾਰਨ ਘੱਟੋ-ਘੱਟ ਸੱਤ ਤੋਂ ਅੱਠ ਲੋਕ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਮੇਲੇ ਵਿੱਚ ਮੌਜੂਦ ਦਰਸ਼ਕਾਂ ਅਤੇ ਪ੍ਰਬੰਧਕਾਂ ਦੇ ਲਈ ਚਿੰਤਾ ਬਣ ਗਈ। ਮਿਲੀ ਜਾਣਕਾਰੀ ਦੇ ਮੁਤਾਬਕ, ਜਦੋਂ ਇਹ ਝੂਲਾ ਡਿੱਗਿਆ, ਤਾਂ ਉੱਥੇ ਮੌਜੂਦ ਪੁਲਿਸ ਮੁਲਜ਼ਮਾਂ ਨੇ ਤੁਰੰਤ ਬਚਾਅ ਕਾਰਜ਼ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਮੌਕੇ ‘ਤੇ ਮੌਜੂਦ ਇੱਕ ਪੁਲਿਸ ਇੰਸਪੈਕਟਰ ਵੀ ਜ਼ਖ਼ਮੀ ਹੋ ਗਿਆ। ਉਨ੍ਹਾਂ ਨੇ ਲੋਕਾਂ ਨੂੰ ਬਚਾਉਣ ਦੀ ਜਲਦੀ ਕੀਤੀ। ਇਸ ਦੌਰਾਨ ਉਨ੍ਹਾਂ ਦੇ ਸੱਟਾਂ ਲੱਗੀਆਂ।
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ