Sushasan Mahotsav 2024: ਮਨਸੁਖ ਮਾਂਡਵੀਆ ਨੇ ਕਰੋਨਾ ਖਿਲਾਫ਼ ਮੋਦੀ ਸਰਕਾਰ ਦੀ ਰਣਨੀਤੀ ਦੀ ਕੀਤੀ ਸ਼ਲਾਘਾ
ਦੇਸ਼ ਦੇ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ ਕਿ ਮੋਦੀ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਰੋਨਾ ਵਾਇਰਸ ਤੋਂ ਭਾਰਤ ਨੂੰ ਬਚਾਉਣ ਲਈ ਕਈ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਵਿਗਿਆਨੀਆਂ ਦੇ ਭਰੋਸਾ ਸੀ।
ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਇੱਕ ਸੰਸਥਾ ਰਾਮਭਾਊ ਮਹਾਲਗੀ ਪ੍ਰਬੋਧਿਨੀ ਵੱਲੋਂ ਦੋ ਰੋਜ਼ਾ ਸੁਸ਼ਾਸਨ ਮਹੋਤਸਵ-2024 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹੋਤਸਵ ‘ਚ ਦੇਸ਼ ਦੇ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਰੋਨਾ ਵਾਇਰਸ ਤੋਂ ਭਾਰਤ ਨੂੰ ਬਚਾਉਣ ਲਈ ਕਈ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਵਿਗਿਆਨੀਆਂ ਦੇ ਭਰੋਸਾ ਸੀ ਜਿਸ ਦੇ ਸਦਕਾ ਭਾਰਤ ਨੇ ਕੋਰੋਨਾ ਵਾਇਰਸ ਲਈ ਵੈਕਸਿਨ ਰਿਕਾਰਡ ਟਾਈਮ ‘ਚ ਤਿਆਰ ਕਰ ਲਈ। ਦੇਖੋ ਵੀਡੀਓ…