T20 World Cup ‘ਚ India ਦੀ ਇਤਿਹਾਸਿਕ ਜਿੱਤ ‘ਤੇ Chandigarh ‘ਚ ਹੋਇਆ ਜਬਰਦਸਤ Celebration
ਮੈਚ ਖ਼ਤਮ ਹੁੰਦੇ ਹੀ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਪਟਾਕੇ ਚਲਾ ਕੇ, ਭੰਗੜੇ ਪਾ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਜਿੱਤ ਦਾ ਜਸ਼ਨ ਮਨਾਇਆ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਦੋ ਖਿਡਾਰੀ ਖੇਡ ਰਹੇ ਸਨ।
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਵੱਡੀ ਅਤੇ ਯਾਦਗਾਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਮੈਚ ਖ਼ਤਮ ਹੁੰਦੇ ਹੀ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਪਟਾਕੇ ਚਲਾ ਕੇ, ਭੰਗੜੇ ਪਾ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਜਿੱਤ ਦਾ ਜਸ਼ਨ ਮਨਾਇਆ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਦੋ ਖਿਡਾਰੀ ਖੇਡ ਰਹੇ ਸਨ। ਇਸ ਕਰਕੇ ਪੰਜਾਬ ਤੋਂ ਸਾਹਮਣੇ ਆਈਆਂ ਜਸ਼ਨ ਦੀਆਂ ਤਸਵੀਰਾਂ ਵੀ ਥੋੜੀਆਂ ਵੱਖ ਹੀ ਸਨ। ਵੇਖੋ ਵੀਡੀਓ
Published on: Mar 09, 2026 01:04 PM
Follow Us
Latest Videos
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ