ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਵੀਡੀਓ ਚ ਦੇਖਿਆ ਜਾ ਰਿਹਾ ਹੈ ਕਿ ਸੰਦੀਪ ਕੌਰ ਆਪਣੀ ਕਲਾਸਮੇਟ ਨਾਲ ਬੈਂਚ ਤੇ ਬੈਠੀ ਹੈ। ਲੜਕਾ ਪਹਿਲਾਂ ਲੜਕੀ ਨੂੰ ਗੋਲੀ ਮਾਰਦਾ ਹੈ। ਲੜਕੀ ਗੋਲੀ ਲੱਗਣ ਤੇ ਬੈਂਚ ਤੇ ਡਿੱਗ ਪੈਂਦੀ ਹੈ। ਇਸ ਤੋਂ ਬਾਅਦ ਲੜਕਾਂ ਉੱਥੇ ਹੀ ਖੁਦ ਨੂੰ ਵੀ ਗੋਲੀ ਮਾਰ ਲੈਂਦਾ ਹੈ ਤੇ ਜ਼ਮੀਨ ਤੇ ਡਿੱਗ ਜਾਂਦਾ ਹੈ।
Tarantaran Law College Murder-Suicide: ਤਰਨਤਾਰਨ ਲਾਅ ਕਾਲਜ ਚ ਇੱਕ ਲੜਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਮਾਰਨ ਵਾਲੇ ਲੜਕੇ ਨੇ ਬਾਅਦ ਚ ਖ਼ੁਦ ਨੂੰ ਵੀ ਗੋਲੀ ਮਾਰ ਕੇ ਸੁਸਾਇਡ ਕਰ ਲਈ। ਮ੍ਰਿਤਕ ਲੜਕੀ ਦੀ ਪਹਿਚਾਣ ਸੰਦੀਪ ਕੌਰ (20) ਵਜੋਂ ਹੋਈ ਹੈ। ਉੱਥੇ ਹੀ, ਲੜਕੇ ਦੀ ਪਹਿਚਾਣ ਪ੍ਰਿੰਸ ਰਾਜ ਵਜੋਂ ਹੋਈ ਹੈ। ਇਹ ਵਾਰਦਾਤ ਉਸਮਾਂ ਦੇ ਲਾਅ ਕਾਲਜ ਚ ਵਾਪਰੀ ਹੈ। ਦੋਵੇਂ ਹੀ ਮ੍ਰਿਤਕ ਲੜਕਾ ਦੇ ਲੜਕੀ ਲਾਅ ਕਾਲਜ ਦੇ ਵਿਦਿਆਰਥੀ ਸਨ। ਪੁਲਿਸ ਨੇ ਘਟਨਾ ਤੋਂ ਬਾਅਦ ਪੂਰੇ ਕਾਲਜ ਨੂੰ ਸੀਲ ਕਰ ਦਿੱਤਾ। ਪੁਲਿਸ ਕਾਲਜ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੀ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ।
Published on: Feb 09, 2026 01:44 PM
Follow Us
Latest Videos
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
Hoshiarpur Nagar Nigam ਨੂੰ ਮਿਲਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ