ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਇਆ ਸਾਹਮਣੇ Punjabi news - TV9 Punjabi

ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ

Updated On: 

21 Oct 2024 14:51 PM

ਦਿੱਲੀ ਦੇ ਰੋਹਿਣੀ 'ਚ CRPF ਸਕੂਲ ਨੇੜੇ ਵੱਡਾ ਧਮਾਕਾ ਹੋਇਆ ਹੈ। ਹੁਣ ਇਸ ਧਮਾਕੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵੀਡੀਓ ਕਲਿੱਪ 'ਚ ਧਮਾਕੇ ਵਾਲੀ ਥਾਂ ਨੂੰ ਸਾਫ ਦੇਖਿਆ ਜਾ ਸਕਦਾ ਹੈ। ਵੀਡੀਓ ਦੇਖੋ...

Follow Us On

ਰੋਹਿਣੀ ਵਿੱਚ CRPF ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ TV9 Bharatvarash ਕੋਲ ਪਹੁੰਚ ਗਈ ਹੈ। ਵੀਡੀਓ ‘ਚ ਜਿਸ ਜਗ੍ਹਾ ‘ਤੇ ਧਮਾਕਾ ਹੋਇਆ, ਉਸ ਨੂੰ ਸਾਫ ਦੇਖਿਆ ਜਾ ਸਕਦਾ ਹੈ। ਵੀਡੀਓ ਕਲਿੱਪ ਵਿੱਚ ਦੋ ਪਾਰਕ ਕੀਤੀਆਂ ਕਾਰਾਂ ਦਿਖਾਈ ਦੇ ਰਹੀਆਂ ਹਨ। ਇਸ ਸਥਾਨ ਦੇ ਨੇੜੇ ਤੋਂ ਇੱਕ ਸਕੂਟਰ ਲੰਘਦਾ ਹੈ, ਜਿਸ ਤੋਂ ਬਾਅਦ ਧਮਾਕਾ ਹੁੰਦਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਨੇ ਸਾਰੇ ਸੈਂਪਲ ਲੈ ਲਏ ਹਨ। ਹੁਣ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Tags :
Exit mobile version