ਮਰਹੂਮ ਗਾਇਕ ਸਿੱਧੂ ਸੂਸੇਵਾਲਾ ਦੇ ਨਾਮ ਤੇ ਰੱਖਿਆ ਗਿਆ ਸੜਕ ਦਾ ਨਾਮ

Updated On: 15 Mar 2023 16:36:PM

ਪੰਜਾਬ ਦੇ ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

Follow Us On

Published: 27 Jan 2023 14:13:PM