ਮਰਹੂਮ ਗਾਇਕ ਸਿੱਧੂ ਸੂਸੇਵਾਲਾ ਦੇ ਨਾਮ ਤੇ ਰੱਖਿਆ ਗਿਆ ਸੜਕ ਦਾ ਨਾਮ Punjabi news - TV9 Punjabi

ਮਰਹੂਮ ਗਾਇਕ ਸਿੱਧੂ ਸੂਸੇਵਾਲਾ ਦੇ ਨਾਮ ਤੇ ਰੱਖਿਆ ਗਿਆ ਸੜਕ ਦਾ ਨਾਮ

Updated On: 

15 Mar 2023 16:36 PM

ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ 'ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

Follow Us On

ਪੰਜਾਬ ਦੇ ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

Exit mobile version