ਗਣਤੰਤਰ ਦਿਵਸ ਪਰੇਡ ਲਈ ਇਸ ਤਰ੍ਹਾਂ ਚੁਣੀਆਂ ਜਾਂਦੀਆਂ ਹਨ ਝਾਂਕੀਆਂ, ਇਨ੍ਹਾਂ ਗੱਲਾਂ ਵੱਲ ਦਿੱਤਾ ਜਾਂਦਾ ਹੈ ਵਿਸ਼ੇਸ਼ ਧਿਆਨ
ਗਣਤੰਤਰ ਦਿਵਸ ਦੇ ਮੌਕੇ 'ਤੇ, ਸਾਨੂੰ ਵੱਖ-ਵੱਖ ਰਾਜਾਂ ਦੀਆਂ ਝਾਕੀਆਂ ਦੇਖਣ ਨੂੰ ਮਿਲਦੀਆਂ ਹਨ। ਕੁਝ ਰਾਜਾਂ ਦੀਆਂ ਝਾਕੀਆਂ ਵੀ ਰੱਦ ਕਰ ਦਿੱਤੀਆਂ ਜਾਂਦੀਆਂ ਹਨ। ਝਾਕੀਆਂ ਦੀ ਚੋਣ ਰੱਖਿਆ ਮੰਤਰਾਲੇ ਦੁਆਰਾ ਕੀਤੀ ਜਾਂਦੀ ਹੈ।
ਗਣਤੰਤਰ ਦਿਵਸ ਦੇ ਮੌਕੇ ‘ਤੇ, ਸਾਨੂੰ ਵੱਖ-ਵੱਖ ਰਾਜਾਂ ਦੀਆਂ ਝਾਕੀਆਂ ਦੇਖਣ ਨੂੰ ਮਿਲਦੀਆਂ ਹਨ। ਕੁਝ ਰਾਜਾਂ ਦੀਆਂ ਝਾਕੀਆਂ ਵੀ ਰੱਦ ਕਰ ਦਿੱਤੀਆਂ ਜਾਂਦੀਆਂ ਹਨ। ਝਾਕੀਆਂ ਦੀ ਚੋਣ ਰੱਖਿਆ ਮੰਤਰਾਲੇ ਦੁਆਰਾ ਕੀਤੀ ਜਾਂਦੀ ਹੈ। ਇਸ ਲਈ ਉਹ ਪਹਿਲਾਂ ਹਰ ਰਾਜ ਤੋਂ ਝਾਂਕੀਆਂ ਲਈ ਅਰਜ਼ੀਆਂ ਮੰਗਦੇ ਹਨ। ਇਸ ਪੂਰੇ ਪ੍ਰੋਗਰਾਮ ਦੀਆਂ ਤਿਆਰੀਆਂ ਕੁਝ ਮਹੀਨੇ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਹਨ। ਝਾਕੀਆਂ ਦੀ ਚੋਣ ਲਈ ਇੱਕ ਕਮੇਟੀ ਬਣਾਈ ਜਾਂਦੀ ਹੈ। ਪਹਿਲਾਂ ਝਾਂਕੀ ਦੇ ਥੀਮ, ਡਿਜ਼ਾਈਨ ਅਤੇ ਸੰਕਲਪ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਚੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ। ਇਹ ਚੋਣ ਪ੍ਰਕਿਰਿਆ 6 ਤੋਂ 7 ਪੜਾਵਾਂ ਵਿੱਚ ਪੂਰੀ ਹੁੰਦੀ ਹੈ।
Follow Us
Latest Videos
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ