AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ

ਟਾਈਗਰ ਸ਼ਰਾਫ ‘ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ‘ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ

tv9-punjabi
TV9 Punjabi | Updated On: 19 Oct 2026 00:21 AM IST
Share

ਬੁੱਧਵਾਰ ਸ਼ਾਮ 7:00 ਵਜੇ ਦੇ ਕਰੀਬ ਮੁੰਬਈ ਦੇ ਜੁਹੂ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ 'ਤੇ ਗੋਲੀਬਾਰੀ ਕੀਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਟਾਈਗਰ ਸ਼ਰਾਫ ਇੱਕ ਨਿੱਜੀ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ।

ਬੁੱਧਵਾਰ ਸ਼ਾਮ 7:00 ਵਜੇ ਦੇ ਕਰੀਬ ਮੁੰਬਈ ਦੇ ਜੁਹੂ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲੀਬਾਰੀ ਕੀਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਟਾਈਗਰ ਸ਼ਰਾਫ ਇੱਕ ਨਿੱਜੀ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਗੋਲੀਬਾਰੀ ਦੇ ਬਾਵਜੂਦ ਅਦਾਕਾਰ ਟਾਈਗਰ ਸ਼ਰਾਫ ਸੁਰੱਖਿਅਤ ਹੈ ਅਤੇ ਉਨ੍ਹਾਂ ਨੂੰ ਕੋਈ ਗੋਲੀ ਨਹੀਂ ਲੱਗੀ ਹੈ।

Published on: Oct 18, 2026 11:19 PM
Follow Us