ਟਾਈਗਰ ਸ਼ਰਾਫ ‘ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਤੇ ਗੋਲੀਬਾਰੀ ਕਰਨ ਵਾਲੇ ਤਿੰਨਾਂ ਸ਼ੂਟਰਾਂ ਨੂੰ ਰਾਜਸਥਾਨ ਦੇ ਕੋਟਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਿੰਨੇ ਮੁਲਜ਼ਮ ਮੁੰਬਈ ਤੋਂ ਦਿੱਲੀ ਜਾਣ ਵਾਲੀ ਇੱਕ ਟ੍ਰੇਨ ਵਿੱਚ ਸਫ਼ਰ ਕਰ ਰਹੇ ਸਨ। ਕੋਟਾ ਪੁਲਿਸ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਤਿੰਨਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਕੋਟਾ ਰੇਲਵੇ ਸਟੇਸ਼ਨ ਤੇ ਕਾਬੂ ਕੀਤਾ ਗਿਆ।
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਤੇ ਗੋਲੀਬਾਰੀ ਕਰਨ ਵਾਲੇ ਤਿੰਨਾਂ ਸ਼ੂਟਰਾਂ ਨੂੰ ਰਾਜਸਥਾਨ ਦੇ ਕੋਟਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਿੰਨੇ ਮੁਲਜ਼ਮ ਮੁੰਬਈ ਤੋਂ ਦਿੱਲੀ ਜਾਣ ਵਾਲੀ ਇੱਕ ਟ੍ਰੇਨ ਵਿੱਚ ਸਫ਼ਰ ਕਰ ਰਹੇ ਸਨ। ਕੋਟਾ ਪੁਲਿਸ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਤਿੰਨਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਕੋਟਾ ਰੇਲਵੇ ਸਟੇਸ਼ਨ ਤੇ ਕਾਬੂ ਕੀਤਾ ਗਿਆ। ਰੇਲਵੇ ਕਾਲੋਨੀ ਥਾਣੇ ਦੇ ਅਧਿਕਾਰੀ ਰਾਮਸਵਰੂਪ ਨੇ ਵੀ ਟਾਈਗਰ ਸ਼ਰਾਫ ਤੇ ਹੋਏ ਹਮਲੇ ਵਿੱਚ ਸ਼ਾਮਲ ਤਿੰਨਾਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਵੇਖੋ ਵੀਡੀਓ…
Published on: Oct 19, 2026 01:09 PM
Follow Us
Latest Videos
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...