ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ ‘ਤੇ
ਮੁੰਬਈ ਪੁਲਿਸ ਨੇ ਟਾਈਗਰ ਸ਼ਰਾਫ ਫਾਈਰਿੰਗ ਮਾਮਲੇ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਅਸਲ ਵਿੱਚ ਟਾਈਗਰ ਸ਼ਰਾਫ ਨੂੰ ਨਹੀਂ, ਸਗੋਂ ਚਾਰ ਵੱਡੇ ਬਾਲੀਵੁੱਡ ਸਿਤਾਰਿਆਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਇਨ੍ਹਾਂ ਸਿਤਾਰਿਆਂ ਵਿੱਚ ਸਲਮਾਨ ਖਾਨ, ਅਕਸ਼ੈ ਕੁਮਾਰ, ਅਮਿਤਾਭ ਬੱਚਨ ਅਤੇ ਆਮਿਰ ਖਾਨ ਸ਼ਾਮਲ ਹਨ।
ਮੁੰਬਈ ਪੁਲਿਸ ਨੇ ਟਾਈਗਰ ਸ਼ਰਾਫ ਫਾਈਰਿੰਗ ਮਾਮਲੇ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਅਸਲ ਵਿੱਚ ਟਾਈਗਰ ਸ਼ਰਾਫ ਨੂੰ ਨਹੀਂ, ਸਗੋਂ ਚਾਰ ਵੱਡੇ ਬਾਲੀਵੁੱਡ ਸਿਤਾਰਿਆਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਇਨ੍ਹਾਂ ਸਿਤਾਰਿਆਂ ਵਿੱਚ ਸਲਮਾਨ ਖਾਨ, ਅਕਸ਼ੈ ਕੁਮਾਰ, ਅਮਿਤਾਭ ਬੱਚਨ ਅਤੇ ਆਮਿਰ ਖਾਨ ਸ਼ਾਮਲ ਹਨ। ਪੁਲਿਸ ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਚਾਰਾਂ ਅਦਾਕਾਰਾਂ ਦੇ ਘਰਾਂ ਦੀ ਰੇਕੀ ਵੀ ਕੀਤੀ ਸੀ ਅਤੇ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਦੀ ਨਿਗਰਾਨੀ ਕੀਤੀ ਸੀ। ਰੇਕੀ ਦੇ ਵੀਡੀਓ ਬਣਾਏ ਗਏ ਸਨ ਅਤੇ ਅਨਿਲ ਪੰਡਿਤ ਨਾਮਕ ਵਿਅਕਤੀ ਨੂੰ ਭੇਜੇ ਗਏ ਸਨ। ਹਾਲਾਂਕਿ, ਇਨ੍ਹਾਂ ਸਿਤਾਰਿਆਂ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ, ਸ਼ੂਟਰ ਉਨ੍ਹਾਂ ਤੱਕ ਪਹੁੰਚਣ ਵਿੱਚ ਅਸਫਲ ਰਹੇ।
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ