ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ ‘ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ

| Edited By: Kusum Chopra

| Oct 21, 2026 | 1:23 PM IST

ਟਾਈਗਰ ਸ਼ਰਾਫ ਤੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਗਲੈਕਸੀ ਅਪਾਰਟਮੈਂਟਸ ਦੇ ਬਾਹਰ ਅਤਿ-ਆਧੁਨਿਕ ਹਥਿਆਰਾਂ ਨਾਲ ਲੈਸ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ AK-47 ਅਤੇ MP5 ਰਾਈਫਲਾਂ ਸ਼ਾਮਲ ਹਨ।

ਟਾਈਗਰ ਸ਼ਰਾਫ ਤੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਗਲੈਕਸੀ ਅਪਾਰਟਮੈਂਟਸ ਦੇ ਬਾਹਰ ਅਤਿ-ਆਧੁਨਿਕ ਹਥਿਆਰਾਂ ਨਾਲ ਲੈਸ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ AK-47 ਅਤੇ MP5 ਰਾਈਫਲਾਂ ਸ਼ਾਮਲ ਹਨ। ਪੁਲਿਸ ਵਾਹਨ ਅਤੇ ਲਗਭਗ 40 ਕਰਮਚਾਰੀ ਸਲਮਾਨ ਖਾਨ ਦੇ ਘਰ ‘ਤੇ ਲਗਾਤਾਰ ਪਹਿਰਾ ਦੇ ਰਹੇ ਹਨ। ਜਾਂਚ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਟਾਈਗਰ ਸ਼ਰਾਫ ‘ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੇ ਦੱਸਿਆ ਹੈ ਕਿ ਉਹ ਉਨ੍ਹਾਂ ਦਾ ਨਿਸ਼ਾਨਾ ਨਹੀਂ ਸਨ।

Published on: Oct 21, 2026 01:22 PM IST
Loading...
Unable to load recommendations.
Follow Us