ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 6 ਜੂਨ ਨੂੰ ਹੋਣ ਵਾਲੀਆਂ ਸਲਾਨਾਂ ਤੇ ਸਮੈਸਟਰ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ 20 ਜੂਨ ਨੂੰ ਪਹਿਲੇ ਨਿਰਧਾਰਤ ਸਮੇਂ ਅਨੁਸਾਰ ਹੋਣਗੀਆਂ। ਇਸ ਸਬੰਧਤ ਜਾਣਕਾਰੀ ਸਟੂਡੈਂਟਸ ਯੂਨਵਰਸਿਟੀ ਪੋਰਟਲ ਤੇ ਉਪਲੱਬਧ ਹੈ।
ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ ਚ ਸਖ਼ਤ ਸਰੁੱਖਿਆ ਪ੍ਰਬੰਧ ਕੀਤੇ ਗਏ ਹਨ। ਆਪ੍ਰੇਸ਼ਨ ਦੀ ਵਰ੍ਹੇਗੰਢ ਦੇ ਮੌਕੇ ਤੇ ਇੱਕ ਦਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ, ਜਿਸਦੇ ਚੱਲਦੇ ਸੁਰੱਖਿਆ ਏਜੰਸੀਆਂ ਵੀ ਚੌਕਸ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਨੇ 6 ਜੂਨ ਨੂੰ ਆਪਣੇ ਸਾਰੇ ਕਾਲਜ਼ਾਂ ਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।
Published on: Jun 05, 2025 03:53 PM
Latest Videos

Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?

ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!

Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
