ਜੰਮੂ-ਕਸ਼ਮੀਰ ‘ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ ‘ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਇਸ ਤਿਰੰਗਾ ਰੈਲੀ ਵਿੱਚ 1508 ਮੀਟਰ ਦਾ ਤਿਰੰਗਾ ਬਣਾ ਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਲੇਕਾਂ ਵਿਸ਼ਾਲ ਰੈਲੀ ਕੱਢੀ ਅਤੇ ਭਾਰਤ ਦੀ ਆਜ਼ਾਦੀ ਦਾ ਜਸ਼ਨ ਮਣਾਇਆ। ਇਸ ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਦੇਸ਼ ਭਗਤੀ ਦੀ ਭਾਵਨਾ ਨਾਲ ਭਰੇ ਇਨ੍ਹਾਂ ਲੋਕਾਂ ਨੇ ਇਸ ਪੱਲ ਨੂੰ ਬੇਮਿਸਾਲ ਦੱਸਦਿਆਂ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ।
Tiranga Yatra in Doda: ਸੁਤੰਤਰਤਾ ਦਿਵਸ ਨੇੜੇ ਆ ਰਿਹਾ ਹੈ। ਇਸ ਮੌਕੇ ਦੇਸ਼ ਦੇ ਕੋਣੇ-ਕੋਣੇ ਵਿੱਚ ਲੋਕ ਤਿਰੰਗਾ ਰੈਲੀਆਂ ਕੱਢ ਰਹੇ ਹਨ। ਪਰ ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਕੱਢੀ ਗਈ ਤਿਰੰਗਾ ਯਾਤਰਾ ਇਸ ਸਮੇਂ ਬਹੁਤ ਚਰਚਾ ਵਿੱਚ ਹੈ। ਇਸ ਪਿੱਛੇ ਵਜ੍ਹਾ ਵੀ ਬਹੁਤ ਖਾਸ ਹੈ। ਇਸ ਤਿਰੰਗਾ ਰੈਲੀ ਵਿੱਚ 1508 ਮੀਟਰ ਦਾ ਤਿਰੰਗਾ ਬਣਾ ਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਲੇਕਾਂ ਵਿਸ਼ਾਲ ਰੈਲੀ ਕੱਢੀ ਅਤੇ ਭਾਰਤ ਦੀ ਆਜ਼ਾਦੀ ਦਾ ਜਸ਼ਨ ਮਣਾਇਆ। ਇਸ ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਦੇਸ਼ ਭਗਤੀ ਦੀ ਭਾਵਨਾ ਨਾਲ ਭਰੇ ਇਨ੍ਹਾਂ ਲੋਕਾਂ ਨੇ ਇਸ ਪੱਲ ਨੂੰ ਬੇਮਿਸਾਲ ਦੱਸਦਿਆਂ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ। ਵੇਖੋ ਇਸ ਰੈਲੀ ਦੀਆਂ ਸ਼ਾਨਦਾਰ ਤਸਵੀਰਾਂ
Published on: Aug 12, 2025 06:18 PM IST
