ਹਿਮਾਚਲ ‘ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਗਰਮੀ ਦੀਆਂ ਛੁੱਟੀਆਂ ਦੌਰਾਨ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਹਿਮਾਚਲ ਪ੍ਰਦੇਸ਼ ਦਾ ਰੁਖ ਕਰ ਰਹੇ ਹਨ, ਜਿਸ ਕਰਕੇ ਮੁੱਖ ਸ਼ਹਿਰਾਂ ਵਿੱਚ ਲੰਬਾ ਜਾਮ ਲੱਗਿਆ ਹੋਇਆ ਹੈ। ਜਿਹੜਾ ਰਾਹ 10 ਮਿੰਟਾਂ ਵਿੱਚ ਤੈਅ ਹੁੰਦਾ ਹੈ ਉੱਥੇ ਪਹੁੰਚਣ ਲਈ ਇੱਕ ਤੋਂ 1.30 ਘੰਟਾ ਲੱਗ ਰਿਹਾ ਹੈ।
ਗਰਮੀ ਦੀਆਂ ਛੁੱਟੀਆਂ ਦੌਰਾਨ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਹਿਮਾਚਲ ਪ੍ਰਦੇਸ਼ ਦਾ ਰੁਖ ਕਰ ਰਹੇ ਹਨ, ਜਿਸ ਕਰਕੇ ਮੁੱਖ ਸ਼ਹਿਰਾਂ ਵਿੱਚ ਲੰਬਾ ਜਾਮ ਲੱਗਿਆ ਹੋਇਆ ਹੈ। ਜਿਹੜਾ ਰਾਹ 10 ਮਿੰਟਾਂ ਵਿੱਚ ਤੈਅ ਹੁੰਦਾ ਹੈ ਉੱਥੇ ਪਹੁੰਚਣ ਲਈ ਇੱਕ ਤੋਂ 1.30 ਘੰਟਾ ਲੱਗ ਰਿਹਾ ਹੈ। ਇਸ ਨਾਲ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਪਰੇਸ਼ਾਨੀ ਨੂੰ ਦੇਖਦਿਆਂ ਹੁਣ ਹਿਮਾਚਲ ਹਾਈਕੋਰਟ ਨੇ ਸਖ਼ਤ ਰੁੱਖ ਅਪਣਾਉਂਦਿਆਂ ਸੁੱਖੂ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
Published on: Jun 17, 2026 01:38 PM
Follow Us
Latest Videos
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ