AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...

ਗੋਲਡਨ ਟੈਂਪਲ ‘ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ ‘ਤੇ ਕੀ ਬੋਲੀ SGPC? ਜਾਣੋ…

lalit-sharma
Lalit Sharma | Updated On: 13 Oct 2026 16:13 PM IST
Share

ਵਲੌਗਰ ਨੇ ਦਾਅਵਾ ਕੀਤਾ ਕਿ ਇਨ੍ਹਾਂ 'ਚ ਘਟਨਾ ਨਾਲ ਸਬੰਧਤ ਵੀਡੀਓ ਵੀ ਸ਼ਾਮਲ ਸੀ। ਉਸ ਨੇ ਕਿਹਾ ਕਿ ਇਨ੍ਹਾਂ ਵੀਡੀਓਜ਼ ਨੂੰ ਬਣਾਉਣ ਲਈ ਉਸ ਨੇ ਕਾਫ਼ੀ ਮਿਹਨਤ ਤੇ ਪੈਸਾ ਖਰਚਿਆ ਸੀ ਤੇ ਹੁਣ ਉਹ ਉਨ੍ਹਾਂ ਨੂੰ ਵਾਪਸ ਹਾਸਲ ਨਹੀਂ ਕਰ ਸਕਦਾ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਸਮੇਂ ਵਲੌਗ ਬਣਾਉਣ ਪਹੁੰਚੇ ਇੱਕ ਟ੍ਰੈਵਲ ਵਲੌਗਰ ਨੇ ਉੱਥੇ ਤਾਇਨਾਤ ਪਹਿਰੇਦਾਰਾਂ ‘ਤੇ ਬਦਸਲੂਕੀ ਕਰਨ, ਕੈਮਰਾ ਖੋਹਣ, ਹੱਥ ਮਰੋੜਨ ਤੇ ਉਸ ਦੀਆਂ ਵੀਡੀਓਜ਼ ਡਿਲੀਟ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਵਲੌਗਰ ਨੇ ਸੋਸ਼ਲ ਮੀਡੀਆ ‘ਤੇ ਰੋਂਦੇ ਹੋਏ ਆਪਣੀ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਉਸ ਨੂੰ ਇੱਕ ਕਮਰੇ ‘ਚ ਲਿਜਾ ਕੇ ਉੱਥੇ ਮੌਜੂਦ ਨਿਹੰਗ ਸਿੰਘਾਂ ਦੇ ਪੈਰ ਛੂਹਣ ਲਈ ਮਜਬੂਰ ਕੀਤਾ ਗਿਆ। ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕਿਹਾ ਹੈ ਕਿ ਹਰਿਮੰਦਰ ਸਾਹਿਬ ਵਿਖੇ ਵੀਡੀਓਗ੍ਰਾਫੀ ਦੀ ਮਨਾਹੀ ਹੈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕਿਆ ਜਾਂਦਾ ਹੈ। ਹਾਲਾਂਕਿ, ਕਮੇਟੀ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਵੀ ਆਖੀ ਹੈ।
Published on: Oct 13, 2026 04:09 PM
Follow Us