TV9 Festival of India 2025: ਪਰਿਵਾਰ ਨਾਲ TV9 ਫੈਸਟੀਵਲ ਵਿੱਚ ਸ਼ਾਮਲ ਹੋਏ ਸੁਧਾਂਸ਼ੂ ਤ੍ਰਿਵੇਦੀ
ਇਹ ਸ਼ਾਨਦਾਰ ਸਮਾਗਮ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਸਮਰਪਿਤ ਹੈ। ਇਸ ਸਮਾਗਮ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਲੋਕਾਂ ਵੱਲੋਂ 250 ਤੋਂ ਵੱਧ ਸਟਾਲ ਲੱਗਾਏ ਗਏ ਹਨ, ਜੋ ਵੱਖ-ਵੱਖ ਉਤਪਾਦਾਂ ਅਤੇ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕਰ ਰਹੇ ਹਨ। ਇਹ ਸਮਾਗਮ 2 ਅਕਤੂਬਰ ਤੱਕ ਜਾਰੀ ਰਹੇਗਾ ਅਤੇ ਇਸ ਵਿੱਚ ਪ੍ਰਵੇਸ਼ ਮੁਫ਼ਤ ਹੈ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਵਰਗੀਆਂ ਪ੍ਰਮੁੱਖ ਹਸਤੀਆਂ ਨੇ ਵੀ ਕੱਲ੍ਹ ਸ਼ਿਰਕਤ ਕੀਤੀ ਸੀ।
ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਆਯੋਜਿਤ ਟੀਵੀ9 ਫੈਸਟੀਵਲ ਆਫ਼ ਇੰਡੀਆ 2025 ਦੀਆਂ ਰੌਣਕਾਂ ਦੇਖਦੇ ਹੀ ਬਣ ਰਹੀਆਂ ਹਨ। ਸਾਰਾ ਵਾਤਾਵਰਣ ਧਾਰਮਿਕ ਮੰਤਰਾਂ ਅਤੇ ਮਾਂ ਦੁਰਗਾ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਹੈ। ਇਸ ਪਵਿੱਤਰ ਆਯੋਜਨ ਦੇ ਦੂਜੇ ਦਿਨ ਭਾਜਪਾ ਦੇ ਸੀਨੀਅਰ ਆਗੂ ਸੁਧਾਂਸ਼ੂ ਤ੍ਰਿਵੇਦੀ ਆਪਣੇ ਪੂਰੇ ਪਰਿਵਾਰ ਦੇ ਨਾਲ ਮਾਂ ਦੂਰਗਾ ਦੇ ਦਰਸ਼ਨਾਂ ਲਈ ਪਹੁੰਚੇ। ਇਹ ਸ਼ਾਨਦਾਰ ਸਮਾਗਮ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਸਮਰਪਿਤ ਹੈ। ਇਸ ਸਮਾਗਮ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਲੋਕਾਂ ਵੱਲੋਂ 250 ਤੋਂ ਵੱਧ ਸਟਾਲ ਲੱਗਾਏ ਗਏ ਹਨ, ਜੋ ਵੱਖ-ਵੱਖ ਉਤਪਾਦਾਂ ਅਤੇ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕਰ ਰਹੇ ਹਨ। ਇਹ ਸਮਾਗਮ 2 ਅਕਤੂਬਰ ਤੱਕ ਜਾਰੀ ਰਹੇਗਾ ਅਤੇ ਇਸ ਵਿੱਚ ਪ੍ਰਵੇਸ਼ ਮੁਫ਼ਤ ਹੈ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਵਰਗੀਆਂ ਪ੍ਰਮੁੱਖ ਹਸਤੀਆਂ ਨੇ ਵੀ ਕੱਲ੍ਹ ਸ਼ਿਰਕਤ ਕੀਤੀ ਸੀ। ਚਲੋ ਤੁਹਾਨੂੰ ਵੀ ਦਿਖਾਉਂਦੇ ਹਾਂ ਟੀਵੀ9 ਵੱਲੋਂ ਆਯੋਜਿਤ ਦੁਰਗਾ ਪੂਜਾ ਦੀਆਂ ਮਨਮੋਹਕ ਤਸਵੀਰਾਂ…
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ