ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ….Super CM ਦੇ ਸਵਾਲ ਤੇ ਮਨੀਸ਼ ਸਿਸੋਦੀਆ ਦਾ ਜਵਾਬ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ TV9 ਨੈੱਟਵਰਕ ਵੱਲੋਂ ਅੱਜ, 19 ਨਵੰਬਰ ਨੂੰ 'ਸੱਤਾ ਸੰਮੇਲਨ ਪੰਜਾਬ' ਕਰਵਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਸਿਆਸੀ ਮੰਚ 'ਤੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਰਾਜਾ ਵੜਿੰਗ, ਮਨੀਸ਼ ਤਿਵਾੜੀ, ਸਤੀਸ਼ ਪੂਨੀਆ ਤੇ ਰਵਨੀਤ ਬਿੱਟੂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਸ਼ਾਮਲ ਹੋ ਕੇ ਆਪਣੀ ਚੋਣ ਰਣਨੀਤੀ ਸਾਂਝੀ ਕਰਨ ਜਾ ਰਹੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ TV9 ਨੈੱਟਵਰਕ ਵੱਲੋਂ ਅੱਜ, 19 ਨਵੰਬਰ ਨੂੰ ‘ਸੱਤਾ ਸੰਮੇਲਨ ਪੰਜਾਬ’ ਕਰਵਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਸਿਆਸੀ ਮੰਚ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਰਾਜਾ ਵੜਿੰਗ, ਮਨੀਸ਼ ਤਿਵਾੜੀ, ਸਤੀਸ਼ ਪੂਨੀਆ ਤੇ ਰਵਨੀਤ ਬਿੱਟੂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਸ਼ਾਮਲ ਹੋ ਕੇ ਆਪਣੀ ਚੋਣ ਰਣਨੀਤੀ ਸਾਂਝੀ ਕਰਨ ਜਾ ਰਹੇ ਹਨ। ਇਸ ਦੇ ਤਹਿਤ ਜਦੋਂ ਮਨੀਸ਼ ਸਿਸੋਦੀਆ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਸੁਪਰ ਸੀਐਮ ਕਿਹਾ ਜਾਂਦਾ ਹੈ ਤਾਂ ਉਨ੍ਹਾਂ ਨੇ ਬੜੀ ਹੀ ਨਿਮਰਤਾ ਨਾਲ ਜਵਾਬ ਦਿੱਤਾ ਕਿ ਉਹ ਤਾਂ ਸਿਰਫ ਸੰਗਠਨ ਦੀ ਮਜਬੂਤੀ ਲਈ ਕੰਮ ਕਰਦੇ ਹਨ। ਪੰਜਾਬ ਵਿੱਚ ਭਗਵੰਤ ਮਾਨ ਦੀ ਅਗੁਵਾਈ ਹੇਠ ਬਹੁਤ ਹੀ ਵਧੀਆ ਕੰਮ ਹੋ ਰਿਹਾ ਹੈ। ਵੇਖੋ ਵੀਡੀਓ….
Published on: Nov 19, 2026 11:44 AM
Follow Us
Latest Videos
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM ਦੇ ਸਵਾਲ ਤੇ ਮਨੀਸ਼ ਸਿਸੋਦੀਆ ਦਾ ਜਵਾਬ
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ