ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਪੁਲਿਸ ਮੁਤਾਬਕ ਜਸ਼ਨ ਸੰਧੂ 2023 ਵਿੱਚ ਰਾਜਸਥਾਨ ਦੇ ਗੰਗਾਨਗਰ ਵਿੱਚ ਹੋਏ ਇੱਕ ਕਤਲ ਕੇਸ ਵਿੱਚ ਸ਼ਾਮਲ ਸੀ। ਪੁਲਿਸ ਉਸ ਦੀ ਲੰਬੇ ਸਮੇਂ ਤੋਂ ਭਾਲ ਕਰ ਰਹੀ ਰਹੀ ਸੀ।
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਇੱਕ .32 ਕੈਲੀਬਰ ਪਿਸਤੌਲ ਅਤੇ 07 ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
Latest Videos

ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ

Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO

ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO

ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
