ਪੰਜਾਬ ਨੂੰ ਮਿਲੇ 30 ਹੋਰ ਨਵੇਂ ਮੁਹੱਲਾ ਕਲੀਨਿਕ, CM ਮਾਨ ਨੇ ਕੀਤਾ ਉਦਘਾਟਨ Punjabi news - TV9 Punjabi

CM ਮਾਨ ਨੇ ਪੰਜਾਬ ‘ਚ 30 ਹੋਰ ਨਵੇਂ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ

Updated On: 

23 Sep 2024 18:07 PM

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ। ਇਸ ਮੁਤਾਬਿਕ ਪੰਜਾਬ ਦੇ ਪਿੰਡ-ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਸੀ। ਪੰਜਾਬ ਸਰਕਾਰ ਨੇ ਇਸ ਨੂੰ 2 ਸਾਲਾਂ ਕਰਕੇ ਦਿਖਾਇਆ ਹੈ। ਇਸ ਤੋਂ ਪਹਿਲਾਂ ਇਹ ਮਾਡਲ ਦਿੱਲੀ ਚ ਲਾਗੂ ਕੀਤਾ ਗਿਆ ਸੀ, ਪਰ ਉੱਥੇ ਇਸ ਨੂੰ ਬਹੁਤ ਸਮਾਂ ਲੱਗਿਆ। ਉਸ ਦਾ ਮੁੱਖ ਕਾਰਨ ਸੀ ਦਿੱਲੀ ਵਿੱਚ ਇਸ ਲਈ ਬਹੁਤ ਮੁਸ਼ਲਕਾਂ ਆ ਰਹੀਆਂ ਸਨ।

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਸਬੰਧੀ ਅੱਜ ਪਿੰਡ ਮੋੜ ਮੰਡੀ ਦੇ ਚਾਉਕੇ ਇੱਕ ਸਮਾਗਮਰ ਕਰਵਾਇਆ ਗਿਆ। ਇਸ ਵਿੱਚ 30 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ 2022 ਵਿੱਚ ਗਰੰਟੀ ਦਿੱਤੀ ਸੀ ਕਿ ਜੇਕਰ ਅਣਖੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੂਬੇ ਦੇ ਲੋਕਾਂ ਲਈ ਮੁਹੱਲਾ ਕਲੀਨਿਕਾਂ ਦਾ ਨਿਰਮਾਣ ਕਰੇਗੀ।

Tags :
Exit mobile version