ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ J&K and Ladakh Through the Ages ਕਿਤਾਬ ਦੇ ਲਾਂਚ ਮੌਕੇ ਕਿਹਾ ਕਿ ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਜਾ ਸਕਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ J&K and Ladakh Through the Ages ਕਿਤਾਬ ਦੇ ਲਾਂਚ ਮੌਕੇ ਕਿਹਾ ਕਿ ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋ ਗਿਆ ਹੈ। ਸਹੀ ਗੱਲਾਂ ਦੇਸ਼ ਦੇ ਲੋਕਾਂ ਸਾਹਮਣੇ ਰੱਖਣੀਆਂ ਚਾਹੀਦੀਆਂ ਹਨ। ਸ਼ੰਕਰਾਚਾਰੀਆ, ਸਿਲਕ ਰੂਟ, ਹੇਮਿਸ਼ ਮੱਠ ਦਾ ਜ਼ਿਕਰ ਸਾਬਤ ਕਰਦਾ ਹੈ ਕਿ ਭਾਰਤੀ ਸੰਸਕ੍ਰਿਤੀ ਦੀ ਨੀਂਹ ਕਸ਼ਮੀਰ ਵਿਚ ਹੀ ਰੱਖੀ ਗਈ ਸੀ। ਸੂਫ਼ੀ, ਬੋਧੀ ਅਤੇ ਰੌਕ ਮੱਠ ਸਾਰੇ ਕਸ਼ਮੀਰ ਵਿੱਚ ਬਹੁਤ ਵਧੀਆ ਢੰਗ ਨਾਲ ਵਿਕਸਤ ਹੋਏ। ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਰੱਖਿਆ ਜਾ ਸਕਦਾ ਹੈ।
Published on: Jan 02, 2025 06:21 PM
Latest Videos

ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ

Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?

ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
