ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
WITT : ਖੇਲੋ ਇੰਡੀਆ ਦਾ ਨਤੀਜਾ ਸਾਹਮਣੇ ਆਵੇਗਾ, ਓਲੰਪਿਕ 'ਚ ਭਾਰਤ ਦਾ ਦਬਦਬਾ - ਕੇਂਦਰੀ ਮੰਤਰੀ ਅਨੁਰਾਗ ਠਾਕੁਰ

WITT : ਖੇਲੋ ਇੰਡੀਆ ਦਾ ਨਤੀਜਾ ਸਾਹਮਣੇ ਆਵੇਗਾ, ਓਲੰਪਿਕ ‘ਚ ਭਾਰਤ ਦਾ ਦਬਦਬਾ – ਕੇਂਦਰੀ ਮੰਤਰੀ ਅਨੁਰਾਗ ਠਾਕੁਰ

tv9-punjabi
TV9 Punjabi | Published: 25 Feb 2024 18:24 PM IST

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੇਸ਼ ਵਿੱਚ ਖੇਡ ਕ੍ਰਾਂਤੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਨੇ ਇੱਕ ਹਜ਼ਾਰ ਤੋਂ ਵੱਧ ਖੇਡ ਕੇਂਦਰ ਬਣਾਏ ਹਨ ਅਤੇ ਇਹ ਸਿਰਫ਼ ਸ਼ੁਰੂਆਤ ਹੈ। ਜੇਕਰ ਸਾਨੂੰ ਸੂਬਾ ਸਰਕਾਰ ਤੋਂ ਮਦਦ ਮਿਲਦੀ ਹੈ ਤਾਂ ਅਸੀਂ ਇਸ ਤੋਂ ਵੀ ਵਧੀਆ ਕੰਮ ਕਰਾਂਗੇ।

ਵੌਟ ਇੰਡੀਆ ਥਿੰਕਸ ਟੂਡੇ ਗਲੋਬਲ ਸਮਿਟ 2024 ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅੱਜ ਦਾ ਭਾਰਤ ਆਪਣਾ ਕੰਮ ਕਰ ਰਿਹਾ ਹੈ, ਨਤੀਜੇ ਆਪਣੇ ਆਪ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਵੱਲੋਂ ਖੇਲੋ ਇੰਡੀਆ ਸਮੇਤ ਕਈ ਅਜਿਹੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿੱਥੇ ਖਿਡਾਰੀਆਂ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਤੀਜੇ ਵੀ ਦੇਖਣ ਨੂੰ ਮਿਲ ਰਹੇ ਹਨ।