UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI 'ਤੇ ਚਾਰਜ ਲਗਾਉਣਾ ਇੰਨਾ ਆਸਾਨ ਨਹੀਂ ਹੈ। ਦੇਸ਼ ਵਿੱਚ ਲਗਭਗ 11 ਕਰੋੜ ਟਰਮੀਨਲਸ 'ਤੇ ਕਾਰਡ ਦੇ ਰਾਹੀਂ ਪੇਮੈਂਟ ਹੁੰਦਾਹੈ, ਜਦੋਂ ਕਿ UPI ਨੈੱਟਵਰਕ ਕਾਫ਼ੀ ਵੱਡਾ ਹੈ। ਦੇਸ਼ ਭਰ ਵਿੱਚ ਲਗਭਗ 10 ਕਰੋੜ ਮਰਚੈਂਟ UPI ਭੁਗਤਾਨ ਸਵੀਕਾਰ ਕਰਦੇ ਹਨ। ਇਨ੍ਹਾਂ ਵਿੱਚ ਛੋਟੇ ਸ਼ਹਿਰਾਂ ਤੋਂ ਪਿੰਡਾਂ ਤੱਕ ਦੇ ਵਪਾਰੀ ਸ਼ਾਮਲ ਹਨ। ਕਾਰਡ ਭੁਗਤਾਨਾਂ ਲਈ ਨਿਯਮ ਲਗਭਗ ਇੱਕੋ ਜਿਹੇ ਹਨ।
ਤਿਉਹਾਰਾਂ ਦੇ ਖਰੀਦਦਾਰੀ ਸੀਜ਼ਨ ਦੇ ਵਿਚਕਾਰ 15 ਅਕਤੂਬਰ, 2026 ਨੂੰ ਲਾਗੂ ਹੋਣ ਵਾਲੇ ਨਵੇਂ UPI ਮਰਚੈਂਟ ਡਿਸਕਾਊਂਟ ਰੇਟ (MDR) ਨਿਯਮ ਨੂੰ ਦੀਵਾਲੀ ਤੋਂ ਬਾਅਦ ਤੱਕ ਵਧਾ ਦਿੱਤਾ ਗਿਆ ਹੈ। ਇਸ ਸਮਾਂ ਸੀਮਾ ਨੂੰ ਵਧਾਉਣ ਦਾ ਫੈਸਲਾ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਅਤੇ ਵਿੱਤ ਮੰਤਰਾਲੇ ਨਾਲ ਉਠਾਈਆਂ ਗਈਆਂ ਚਿੰਤਾਵਾਂ ਤੋਂ ਬਾਅਦ ਲਿਆ ਗਿਆ ਹੈ। NPCI ਨੇ ਮੰਗਲਵਾਰ ਨੂੰ ਪ੍ਰੈਸ ਨੋਟ ਜਾਰੀ ਕੀਤਾ ਹੈ, ਜਿਸ ਵਿੱਚ ਸਾਫ਼ ਕਰ ਦਿੱਤਾ ਗਿਆ ਹੈ ਕਿ UPI ‘ਤੇ ਫਿਲਹਾਲ ਕੋਈ ਨਵਾਂ ਚਾਰਜ ਲਾਗੂ ਨਹੀਂ ਕੀਤਾ ਜਾਵੇਗਾ। ਵੇਖੋ ਵੀਡੀਓ…
Published on: Oct 13, 2026 04:02 PM
Follow Us
Latest Videos
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...