UPI ‘ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI ਨੇ ਭਾਰਤ 'ਚ ਲੈਣ-ਦੇਣ ਕਰਨ ਦਾ ਤਰੀਕਾ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਚਾਹ ਦੀ ਰੇਹੜੀ ਤੋਂ ਲੈ ਕੇ ਵੱਡੇ ਸ਼ਾਪਿੰਗ ਮਾਲ ਤੱਕ, ਹਰ ਜਗ੍ਹਾ ਸਿਰਫ਼ ਇੱਕ QR ਕੋਡ ਸਕੈਨ ਕੀਤਾ ਜਾਂਦਾ ਹੈ। ਪਿਛਲੇ ਦਿਨਾਂ 'ਚ ਡਿਜੀਟਲ ਪੇਮੈਂਟ ਦੇ ਨਿਯਮਾਂ ਵਿੱਚ ਇੱਕ ਵੱਡੇ ਬਦਲਾਅ ਦੀ ਖ਼ਬਰ ਸਾਹਮਣੇ ਆਈ ਸੀ। ਹੁਣ ਵਿੱਤੀ ਸੇਵਾ ਵਿਭਾਗ (DFS) ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
UPI ਨੇ ਭਾਰਤ ‘ਚ ਲੈਣ-ਦੇਣ ਕਰਨ ਦਾ ਤਰੀਕਾ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਚਾਹ ਦੀ ਰੇਹੜੀ ਤੋਂ ਲੈ ਕੇ ਵੱਡੇ ਸ਼ਾਪਿੰਗ ਮਾਲ ਤੱਕ, ਹਰ ਜਗ੍ਹਾ ਸਿਰਫ਼ ਇੱਕ QR ਕੋਡ ਸਕੈਨ ਕੀਤਾ ਜਾਂਦਾ ਹੈ। ਪਿਛਲੇ ਦਿਨਾਂ ‘ਚ ਡਿਜੀਟਲ ਪੇਮੈਂਟ ਦੇ ਨਿਯਮਾਂ ਵਿੱਚ ਇੱਕ ਵੱਡੇ ਬਦਲਾਅ ਦੀ ਖ਼ਬਰ ਸਾਹਮਣੇ ਆਈ ਸੀ। ਹੁਣ ਵਿੱਤੀ ਸੇਵਾ ਵਿਭਾਗ (DFS) ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ‘ਚ 2000 ਰੁਪਏ ਤੱਕ ਦੇ UPI ਪੇਮੈਂਟ ਨੂੰ ਪੂਰੀ ਤਰ੍ਹਾਂ ਚਾਰਜ-ਫ੍ਰੀ ਰੱਖਿਆ ਗਿਆ ਹੈ। ਇਸ ਖ਼ਬਰ ਤੋਂ ਬਾਅਦ ਕਈ ਲੋਕਾਂ ਨੂੰ ਲੱਗਾ ਕਿ ਹੁਣ UPI ‘ਤੇ ਚਾਰਜ ਕੱਟਣਾ ਸ਼ੁਰੂ ਹੋ ਗਿਆ ਹੈ। ਅਸਲ ‘ਚ ਅਜਿਹਾ ਨਹੀਂ ਹੈ। ਪੂਰੀ ਜਾਣਕਾਰੀ ਲਈ ਵੇਖੋ ਇਹ ਵੀਡੀਓ….
Published on: Sep 15, 2026 11:39 AM IST
Loading...
Unable to load recommendations.
Follow Us