UP: BJP ਦੇ ਖ਼ਰਾਬ ਪ੍ਰਦਰਸ਼ਨ ਨੂੰ ਲੈ ਕੇ ਸੀਐਮ ਯੋਗੀ ਦੀ ਵੱਡੀ ਮੀਟਿੰਗ, ਦੋਵੇਂ ਡਿਪਟੀ ਸੀਐਮ ਵੀ ਮੌਜੂਦ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਪਣੇ ਨਿਵਾਸ 'ਤੇ ਵੱਡੀ ਮੀਟਿੰਗ ਬੁਲਾਈ ਹੈ। ਇਸ ਬੈਠਕ 'ਚ ਸੂਬੇ ਦੇ ਦੋਵੇਂ ਉਪ ਮੁੱਖ ਮੰਤਰੀਆਂ ਦੇ ਨਾਲ-ਨਾਲ ਯੂਪੀ ਭਾਜਪਾ ਪ੍ਰਧਾਨ ਵੀ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਘੱਟ ਫਰਕ ਨਾਲ ਸੀਟਾਂ ਦੀ ਸਮੀਖਿਆ ਕਰਨ ਲਈ ਬੁਲਾਈ ਗਈ ਹੈ।
UP Lok Sabha Election 2024 Results: ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ ਦੇ ਨਤੀਜਿਆਂ ਅਨੁਸਾਰ, ਭਾਜਪਾ ਨੂੰ 33 ਸੀਟਾਂ, ਕਾਂਗਰਸ ਨੂੰ 6, ਆਰਐਲਡੀ ਨੂੰ 2, ਅਪਨਾ ਦਲ (ਐਸ) ਅਤੇ ਆਜ਼ਾਦ ਸਮਾਜ ਪਾਰਟੀ ਨੂੰ ਇੱਕ-ਇੱਕ ਸੀਟ ਮਿਲੀ ਹੈ, ਜਦੋਂ ਕਿ ਸਮਾਜਵਾਦੀ ਪਾਰਟੀ ਨੂੰ ਸਭ ਤੋਂ ਵੱਡੀ ਪਾਰਟੀ ਬਣੀ ਹੈ। ਪਾਰਟੀ ਦੀਆਂ 37 ਸੀਟਾਂ ਹਨ। ਇਸ ਦੌਰਾਨ ਭਾਜਪਾ ਦੇ ਮਾੜੇ ਪ੍ਰਦਰਸ਼ਨ ਦੇ ਮੱਦੇਨਜ਼ਰ ਸੀਐਮ ਯੋਗੀ ਦੀ ਰਿਹਾਇਸ਼ ‘ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਬੈਠਕ ਚੱਲ ਰਹੀ ਹੈ। ਜਾਣੋ ਮੀਟਿੰਗ ‘ਚ ਕਿਹੜੇ-ਕਿਹੜੇ ਮੁੱਦਿਆਂ ‘ਤੇ ਚਰਚਾ ਹੋ ਰਹੀ ਹੈ। ਵੀਡੀਓ ਦੇਖੋ
Published on: Jun 04, 2024 07:55 PM
Latest Videos

ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਨਾਲ ਸਰਕਾਰ ਨੇ ਕੀਤੀ ਗੱਲਬਾਤ, ਸਰਵਣ ਸਿੰਘ ਨੇ MSP 'ਤੇ ਕੀਤਾ ਵੱਡਾ ਖੁਲਾਸਾ!

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬਜਟ 'ਤੇ ਦਿੱਤਾ ਬਿਆਨ... ਵਿੱਤ ਮੰਤਰੀ ਬੋਲੇ "ਗੁੰਮਰਾਹ ਕੀਤਾ..."

ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜੰਮੂ-ਕਸ਼ਮੀਰ ਵਿੱਚ ਇੱਕ ਵੱਡੀ ਮੀਟਿੰਗ ਕੀਤੀ ਗਈ

ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ
