ਮਾਤਾ ਵੈਸ਼ਨੋ ਦੇਵੀ ਮਾਰਗ ‘ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ ‘ਚ ਮਾਨਸੂਨ ਦੀ ਤਬਾਹੀ

| Edited By: Kusum Chopra

| Jul 22, 2026 | 4:07 PM IST

ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਦੇ ਅਰਧਕੁਮਾਰੀ ਭਵਨ ਵਿਚਕਾਰ ਇੱਕ ਵੱਡਾ ਲੈਂਡ ਸਲਾਈ਼ ਹੋਇਆ ਹੈ, ਜਿਸ ਨਾਲ ਰਸਤੇ 'ਤੇ ਵੱਡੀ ਮਾਤਰਾ ਵਿੱਚ ਮਲਬਾ ਆ ਗਿਆ ਹੈ।

ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਦੇ ਅਰਧਕੁਮਾਰੀ ਭਵਨ ਵਿਚਕਾਰ ਇੱਕ ਵੱਡਾ ਲੈਂਡ ਸਲਾਈ਼ ਹੋਇਆ ਹੈ, ਜਿਸ ਨਾਲ ਰਸਤੇ ‘ਤੇ ਵੱਡੀ ਮਾਤਰਾ ਵਿੱਚ ਮਲਬਾ ਆ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ, ਨਵੇਂ ਰੂਟ ‘ਤੇ ਆਵਾਜਾਈ ਅਤੇ ਬੈਟਰੀ ਕਾਰ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਬੋਰਡ ਨੇ ਸ਼ਰਧਾਲੂਆਂ ਨੂੰ ਆਪਣੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਪੁਰਾਣੇ ਰਸਤੇ ਦੀ ਵਰਤੋਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਬਚਾਅ ਟੀਮਾਂ ਅਤੇ ਤੀਰਥ ਬੋਰਡ ਦੇ ਕਰਮਚਾਰੀ ਮਲਬੇ ਨੂੰ ਹਟਾਉਣ ਲਈ ਕੰਮ ਕਰ ਰਹੇ ਹਨ।

Published on: Jul 22, 2026 04:05 PM IST
Follow Us