Festival of India 2024 Day-2: TV9 ਫੈਸਟੀਵਲ ਆਫ ਇੰਡੀਆ ਦੇ ਦੂਜੇ ਦਿਨ ਕਾਂਗਰਸ ਅਤੇ ਭਾਜਪਾ ਨੇਤਾ ਪਹੁੰਚੇ
ਦੁਰਗਾ ਪੂਜਾ ਅਤੇ ਦੁਸਹਿਰੇ ਦੇ ਸ਼ੁਭ ਮੌਕੇ 'ਤੇ ਦਿੱਲੀ ਦੇ ਧਿਆਨਚੰਦ ਸਟੇਡੀਅਮ 'ਚ ਚੱਲ ਰਹੇ TV9 ਫੈਸਟੀਵਲ ਆਫ ਇੰਡੀਆ ਦੇ ਦੂਜੇ ਦਿਨ ਭਾਜਪਾ ਨੇਤਾ ਅਤੇ ਸੰਸਦ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਅਤੇ ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨੇਤ ਨੇ ਤਿਉਹਾਰ 'ਚ ਹਿੱਸਾ ਲਿਆ ਅਤੇ ਮਾਂ ਦੁਰਗਾ ਦੀ ਪੂਜਾ ਕੀਤੀ।
ਦਿੱਲੀ ਦੇ ਧਿਆਨਚੰਦ ਸਟੇਡੀਅਮ ‘ਚ ਚੱਲ ਰਹੇ TV9 ਫੈਸਟੀਵਲ ਆਫ ਇੰਡੀਆ ਦੇ ਦੂਜੇ ਦਿਨ ਭਾਜਪਾ ਦੇ ਸੰਸਦ ਮੈਂਬਰ ਅਤੇ ਨੇਤਾ ਸੁਧਾਂਸ਼ੂ ਤ੍ਰਿਵੇਦੀ ਅਤੇ ਕਾਂਗਰਸ ਦੀ ਬੁਲਾਰਾ ਸੁਪ੍ਰਿਆ ਸ਼੍ਰੀਨੇਤ ਨੇ ਹਿੱਸਾ ਲਿਆ। ਇਸ ਦੌਰਾਨ ਦੋਵੇਂ ਆਗੂਆਂ ਨੇ ਮਾਂ ਦੁਰਗਾ ਦੀ ਪੂਜਾ ਕੀਤੀ ਅਤੇ ਅਸ਼ੀਰਵਾਦ ਲਿਆ, ਇਸ ਮੌਕੇ ਸੁਧਾਂਸ਼ੂ ਤ੍ਰਿਵੇਦੀ ਨੇ ਕਿਹਾ ਕਿ ਸ਼ਕਤੀ ਦੀ ਪੂਜਾ ਦਾ ਤਿਉਹਾਰ ਨਵਰਾਤਰਾ ਚੱਲ ਰਿਹਾ ਹੈ ਅਤੇ ਪੂਰੇ ਮਾਹੌਲ ਵਿੱਚ ਰੌਣਕ ਬਣੀ ਹੋਈ ਹੈ। ਜ਼ਿੰਦਗੀ ਵਰਗੀ ਊਰਜਾ ਹੈ, ਇਹ ਟੀਵੀ 9 ਦੇ ਪ੍ਰੋਗਰਾਮ ਵਿੱਚ ਅਨੁਭਵ ਕੀਤਾ ਗਿਆ ਹੈ। ਵੀਡੀਓ ਦੇਖੋ
Published on: Oct 10, 2024 05:25 PM
Latest Videos

Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !

ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
