Major Changes in India 2026: 1 ਜਨਵਰੀ, 2026 ਤੋਂ ਬਦਲਣਗੇ ਕਈ ਨਿਯਮ , ਤੁਹਾਡੀ ਜੇਬ ਅਤੇ ਜਿੰਦਗੀ ‘ਤੇ ਪਵੇਗਾ ਸਿੱਧਾ ਅਸਰ
Changes in Various Rules from 1st January: ਨਵਾਂ ਸਾਲ 2026 ਕਈ ਮਹੱਤਵਪੂਰਨ ਬਦਲਾਅ ਲੈ ਕੇ ਆ ਰਿਹਾ ਹੈ ਜੋ ਦੇਸ਼ਵਾਸੀਆਂ ਦੀ ਰੋਜ਼ਾਨਾ ਦੀ ਜਿੰਦਗੀ ਅਤੇ ਆਰਥਿਕ ਸਥਿਤੀ 'ਤੇ ਸਿੱਧਾ ਅਸਰ ਪਾਉਣਗੇ। 1 ਜਨਵਰੀ, 2026 ਤੋਂ ਲਾਗੂ ਹੋਣ ਜਾ ਰਹੇ ਇਨ੍ਹਾਂ ਨਵੇਂ ਨਿਯਮਾਂ ਵਿੱਚ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਸੋਧ, ਕਿਸਾਨਾਂ ਲਈ ਯੂਨੀਕ ਆਈਡੀ ਲਾਜਮੀ, ਅਤੇ ਸਰਕਾਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੀ ਸੰਭਾਵਤ ਸ਼ੁਰੂਆਤ ਵਰਗੇ ਮੁੱਖ ਮੁੱਦੇ ਸ਼ਾਮਲ ਹਨ।
Changes in Various Rules from 1st January: ਨਵਾਂ ਸਾਲ 2026 ਕਈ ਮਹੱਤਵਪੂਰਨ ਬਦਲਾਅ ਲੈ ਕੇ ਆ ਰਿਹਾ ਹੈ ਜੋ ਦੇਸ਼ਵਾਸੀਆਂ ਦੀ ਰੋਜ਼ਾਨਾ ਦੀ ਜਿੰਦਗੀ ਅਤੇ ਆਰਥਿਕ ਸਥਿਤੀ ‘ਤੇ ਸਿੱਧਾ ਅਸਰ ਪਾਉਣਗੇ। 1 ਜਨਵਰੀ, 2026 ਤੋਂ ਲਾਗੂ ਹੋਣ ਜਾ ਰਹੇ ਇਨ੍ਹਾਂ ਨਵੇਂ ਨਿਯਮਾਂ ਵਿੱਚ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਸੋਧ, ਕਿਸਾਨਾਂ ਲਈ ਯੂਨੀਕ ਆਈਡੀ ਲਾਜਮੀ, ਅਤੇ ਸਰਕਾਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੀ ਸੰਭਾਵਤ ਸ਼ੁਰੂਆਤ ਵਰਗੇ ਮੁੱਖ ਮੁੱਦੇ ਸ਼ਾਮਲ ਹਨ।
Published on: Dec 31, 2025 03:40 PM
Latest Videos
Punjab Congress : ਪੰਜਾਬ ਕਾਂਗਰਸ ਵਿੱਚ ਦਲਿਤ ਆਗੂਆਂ ਦਾ ਕਿੰਨਾ ਦਬਦਬਾ, ਚੰਨੀ ਕਿੰਨੇ ਸੱਚੇ?
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ