Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਬਦਲ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਫਿਰੋਜ਼ਪੁਰ ਵਿੱਚ ਅੱਜ ਸਵੇਰੇ ਮੀਂਹ ਪਿਆ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਬਦਲ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਫਿਰੋਜ਼ਪੁਰ ਵਿੱਚ ਅੱਜ ਸਵੇਰੇ ਮੀਂਹ ਪਿਆ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ ਸੀ ਅਤੇ ਲੋਕ ਗਰਮੀ ਤੋਂ ਪ੍ਰੇਸ਼ਾਨ ਸਨ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੇਖੋ Video





