BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ… ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?
ਪੰਜਾਬ ਬੀਜੇਪੀ ਦੇ ਪ੍ਰੋਗਰਾਮ ਟੀਵੀ9 ਸੱਤਾ ਸੰਮੇਲਨ ਵਿੱਚ ਪਹੁੰਚੇ ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦਾ ਦਾਅਵਾ ਹੈ ਕਿ ਹੁਣ ਪਿੰਡਾਂ ਦੇ ਲੋਕ ਵੀ ਬੀਜੇਪੀ ਦਾ ਸਵਾਗਤ ਕਰਨ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਾਂਗਰਸ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਪਾਰਟੀ ਦੇ ਆਗੂਆਂ ਦੀ ਆਪੋ-ਆਪਣੀ ਰੱਗ ਹੈ। ਵੇਖੋ ਵੀਡੀਓ....
ਪੰਜਾਬ ਬੀਜੇਪੀ ਦੇ ਪ੍ਰੋਗਰਾਮ ਟੀਵੀ9 ਸੱਤਾ ਸੰਮੇਲਨ ਵਿੱਚ ਪਹੁੰਚੇ ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦਾ ਦਾਅਵਾ ਹੈ ਕਿ ਹੁਣ ਪਿੰਡਾਂ ਦੇ ਲੋਕ ਵੀ ਬੀਜੇਪੀ ਦਾ ਸਵਾਗਤ ਕਰਨ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਾਂਗਰਸ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਪਾਰਟੀ ਦੇ ਆਗੂਆਂ ਦੀ ਆਪੋ-ਆਪਣੀ ਰੱਗ ਹੈ। ਵੇਖੋ ਵੀਡੀਓ….
Follow Us
Latest Videos
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ